Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing 22 ਪੇਟੀਆਂ ਸ਼ਰਾਬ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ 

22 ਪੇਟੀਆਂ ਸ਼ਰਾਬ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ 

ਗੜ੍ਹਸੰਕਰ (ਅਸ਼ਵਨੀ ਸ਼ਰਮਾ )

22 ਪੇਟੀਆਂ ਸ਼ਰਾਬ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ 

20 ਅਕਤੂਬਰ :  ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਹੁਸ਼ਿਆਰਪੁਰ ਜੀ ਦੇ ਵਲੋਂ ਨਸ਼ਿਆਂ ਦੇ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਤੇ ਸ੍ਰੀ ਦਲਜੀਤ ਸਿੰਘ ਖੱਖ ਪੁਲਿਸ ਉਪ ਕਪਤਾਨ ਸਬ- ਡਿਵੀਜ਼ਨ ਗੜ੍ਹਸ਼ੰਕਰ ਜੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਗਡ਼੍ਹਸ਼ੰਕਰ ਪੁਲਿਸ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਸੁਖਵਿੰਦਰ ਸਿੰਘ ਚੌਕੀ ਇੰਚਾਰਜ ਸਮੁੰਦੜਾ ਥਾਣਾ ਗੜ੍ਹਸੰਕਰ ਵਲੋਂ ਸਮੇਤ ਪੁਲਿਸ ਪਾਰਟੀ ਦੋਰਾਨੇ ਗਸਤ ਅਤੇ ਚੈਕਿੰਗ ਟੀ ਪੁਆਇੰਟ ਅੱਡਾ ਪਨਾਮ ਤੋਂ ਮੁਖਬਰ ਖਾਸ ਦੀ ਇਤਲਾਹ ਤੇ ਕੀਤੀ ਗਈ ਨਾਕਾਬੰਦੀ ਦੋਰਾਨ ਗੜਸ਼ੰਕਰ ਵਿਖੇ ਚੰਡੀਗੜ੍ਹ ਸਾਇਡ ਤੋਂ ਆ ਰਹੀ ਮਰੂਤੀ ਕਾਰ ਨੰਬਰ ਪੀ.ਬੀ-12-ਐਫ-1270 ਨੂੰ ਰੋਕ ਕੇ ਕਾਰ ਸਵਾਰ ਰਮਨ ਕੁਮਾਰ ਉਰਫ ਵਿੱਕੀ ਪੁੱਤਰ ਜਗਦੀਸ਼ ਵਾਸੀ ਕਰੀਮਪੁਰ ਧਿਆਨੀ ਥਾਣਾ ਪੋਜੇਵਾਲ ਜ਼ਿਲ੍ਹਾ ਨਵਾਂਸ਼ਹਿਰ ਨੂੰ ਕਾਬੂ ਕਰਕੇ ਗੱਡੀ ਦੁ ਤਲਾਸ਼ੀ ਕਰਨ ਤੇ ਗੱਡੀ ਵਿੱਚੋ 22 ਪੇਟੀਆਂ ਸ਼ਰਾਬ ਠੇਕਾ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਕੁੱਲ 1,98,000 ਐਮ.ਐਲ ਸ਼ਰਾਬ ਸਮੇਤ ਮਰੂਤੀ ਕਾਰ ਬਰਾਮਦ ਕਰ ਥਾਣਾ ਗੜ੍ਹਸੰਕਰ ਵਿਖੇ ਮੁਕੱਦਮਾ ਰਜਿਸਟਰ ਕੀਤਾ ਗਿਆ। ਕਾਬੂ ਕੀਤੇ ਵਿਅਕਤੀ ਤੇ ਪੁਲਿਸ ਬਰੀਕੀ ਨਾਲ ਪੁੱਛ ਪੜਤਾਲ ਕਰ ਰਹੀ ਹੈ । ਪੁਲਿਸ ਵਲੋਂ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ।

error: copy content is like crime its probhihated