Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

22 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਹਾਜੀਪੁਰ (ਜਸਵੀਰ ਸਿੰਘ ਪੁਰੇਵਾਲ)

13 ਮਾਰਚ : 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਹਾਜੀਪੁਰ ਪੁਲਸ ਨੇ ਕਾਬੂ ਕੀਤਾ ਹੈ।

ਸਰਤਾਜ ਸਿੰਘ ਚਾਹਲ ਆਈ.ਪੀ. ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਕੁਲਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਮੁਕੇਰੀਆ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ।

ਇਸ ਮੁਹਿੰਮ ਨੂੰ ਅੱਗੇ ਵਧਾਉਦੇ ਹੋਏ ਇੰਸਪੈਕਟਰ ਅਮਰਜੀਤ ਕੌਰ ਥਾਣਾ ਮੁਖੀ ਹਾਜੀਪੁਰ ਦੀ ਨਿਗਰਾਨੀ ਅਧੀਨ ਐਸ.ਆਈ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਰਹਿਤ ਥਾਪਰ ਪੁੱਤਰ ਰਿਕਾ ਥਾਪਰ ਵਾਸੀ ਜੰਡਿਆਲਾ ਨਜਦੀਕ ਨੂਰ ਮਹਿਲ ਥਾਣਾ ਸਦਰ ਜਿਲਾ ਜਲੰਧਰ ਪਾਸੋਂ 22 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕਰਕੇ ਦੋਸ਼ੀ ਉਕਤ ਦੇ ਖਿਲਾਫ ਮੁਕੱਦਮਾ ਨੰਬਰ 21 ਮਿਤੀ 12.03.2023 ਅਧ 22-61-85 NDPS Act ਥਾਣਾ ਹਾਜੀਪੁਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ