Prime Punjab Times

Latest news
ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ
ADVERTISEMENT
You are currently viewing 220 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

220 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ 24 ਦਸੰਬਰ (ਚੌਧਰੀ ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਏ.ਐਸ.ਆਈ ਰਾਕੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਆਰਿਅਨ ਉਰਫ ਭੋਲੂ ਪੁੱਤਰ ਰਮਨ ਕੁਮਾਰ ਵਾਸੀ ਬਾਲਮੀਕ ਮੁਹੱਲਾ ਨਜਦੀਕ ਵਾਟਰ ਟੈਂਕ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ। ਜਿਸ ਪਾਸੋਂ 220 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 261 ਮਿਤੀ 23-12-2025 ਅ/ਧ 22-61-85 ਐਨ.ਡੀ. ਪੀ.ਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

 

error: copy content is like crime its probhihated