ਗੜ੍ਹਸ਼ੰਕਰ 25 ਦਸੰਬਰ (ਅਸ਼ਵਨੀ ਸ਼ਰਮਾ)– ਉੱਘੇ ਸਮਾਜ ਸੇਵਕ ਤੇ ਸ਼੍ਰੀ ਬ੍ਰਾਹਮਣ ਸਭਾ ਗੜ੍ਹਸ਼ੰਕਰ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਨੇ ਭਗਵਾਨ ਪਰਸ਼ੁਰਾਮ ਭਵਨ ਵਿਖੇ ਇੱਕਤਰ ਹੋਏ ਸ਼੍ਰੀ ਬ੍ਰਾਹਮਣ ਸਭਾ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵਾਨ ਪਰਸ਼ੁਰਾਮ ਰਾਮ ਭਵਨ ਗੜ੍ਹਸ਼ੰਕਰ ਵਿਖੇ 23 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਹਾਲ ਦਾ ਨੀਂਹ ਪੱਥਰ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੱਲੋਂ 26 ਦਸੰਬਰ ਦਿਨ ਐਤਵਾਰ ਨੂੰ ਸ਼ਹਿਰ ਦੇ ਮੋਹਤਬਰਾਂ ਦੀ ਮੌਜੂਦਗੀ ਵਿੱਚ ਰੱਖਿਆ ਜਾ ਰਿਹਾ ਹੈ।ਉਨ੍ਹਾਂ ਇਸ ਮੌਕੇ ਇਲਾਕੇ ਦੇ ਬ੍ਰਾਹਮਣ ਸਮਾਜ ਤੇ ਹੋਰ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਠੇਕੇਦਾਰ ਕੁਲਭੂਸ਼ਨ ਸ਼ੋਰੀ, ਪਰਮਜੀਤ ਭਾਰਗਵ, ਵਿਕਾਸ ਅਗਨੀਹੋਤਰੀ, ਮੁਕੇਸ਼ ਸ਼ਾਰਦਾ, ਸੰਜੀਵ ਕੁਮਾਰ, ਮਹੰਤ ਸ਼ਸ਼ੀ ਭੂਸ਼ਣ, ਗੋਰਵ ਸ਼ਰਮਾ, ਰਾਜੇਸ਼ ਨਾਰਦਾ, ਦੀਪਕ ਸ਼ਰਮਾ, ਸਾਹਿਲ ਸ਼ਰਮਾ, ਪ੍ਰਦੀਪ ਕੁਮਾਰ, ਲਲਿਤ ਕੁਮਾਰ ਆਦਿ ਹਾਜਰ ਸਨ।

23 ਲੱਖ ਦੀ ਲਾਗਤ ਨਾਲ ਉਸਾਰੇ ਜਾ ਰਹੇ ਹਾਲ ਦਾ ਨੀਂਹ ਪੱਥਰ ਗੋਲਡੀ ਵੱਲੋਂ 26 ਦਸੰਬਰ ਨੂੰ ਰੱਖਿਆ ਜਾਵੇਗਾ : ਸ਼ੋਰੀ
- Post published:December 25, 2021
You Might Also Like

ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਵੱਡੀ ਖਬਰ.. ਗਸ਼ਤ ਸਮੇਂ ਡਿਵਾਈਡਰ ਨਾਲ ਟਕਰਾਈ ਪੁਲਸ ਮੁਲਾਜ਼ਮਾਂ ਦੀ ਕਾਰ,ਇਕ ਮੁਲਾਜ਼ਮ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ

ਆਯੂਸ਼ਮਾਨ ਕਾਰਡ ਦੀ ਸਹੂਲਤ 70 ਸਾਲ ਤੋਂ ਵੱਧ ਦੀ ਉਮਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ – ਚੌਧਰੀ ਕੁਮਾਰ ਸੈਣੀ

ਨਾਲਸਾ ਦੀਆਂ ਸਕੀਮਾਂ ਦੀ ਜਾਗਰੂਕਤਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵੈਨ ਕੀਤੀ ਰਵਾਨਾ
