Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਦੇ ਇਸ ਜਿਲੇ ਵਿੱਚ 23 ਜਨਵਰੀ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ….

ਪੰਜਾਬ ਦੇ ਇਸ ਜਿਲੇ ਵਿੱਚ 23 ਜਨਵਰੀ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ….

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਤਿਗੁਰੂ ਸ੍ਰੀ ਬਾਬਾ ਲਾਲ ਜੀ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜਿਲੇ ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਤਿਗੁਰੂ ਸ੍ਰੀ ਬਾਬਾ ਲਾਲ ਜੀ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜਿਲੇ ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੇ। ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।