Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 24 ਬੋਤਲਾਂ ਨਜਾਇਜ਼ ਸ਼ਰਾਬ ਪੁਲਿਸ ਵਲੋਂ ਬਰਾਮਦ

24 ਬੋਤਲਾਂ ਨਜਾਇਜ਼ ਸ਼ਰਾਬ ਪੁਲਿਸ ਵਲੋਂ ਬਰਾਮਦ

ਗੜ੍ਹਦੀਵਾਲਾ (ਚੌਧਰੀ) 

: ਪਿੰਡ ਜੌਹਲਾਂ ਦੇ ਇੱਕ ਖੂਹ ਨਜਦੀਕ ਸੜਕ ਦੇ ਸੱਜੇ ਕਿਨਾਰੇ ਭੰਗ ਵਿੱਚੋਂ 24 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਪੁਲਿਸ ਵਲੋਂ ਕੀਤੀ ਐਫ ਆਈ ਆਰ ਦੇ ਮੁਤਾਬਿਕ ਏ.ਐਸ. ਆਈ ਕੁਲਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿੱਚ ਪਿੰਡ ਜੌਹਲਾਂ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਜੌਹਲਾਂ ਖੂਹ ਨਜਦੀਕ ਸੜਕ ਦੇ ਸੱਜੇ ਕਿਨਾਰੇ ਭੰਗ ਵਿੱਚ ਇੱਕ ਚਿੱਟੇ ਰੰਗ ਦਾ ਬੋਰਾ ਪਲਾਸਟਿਕ ਲੁਕਾ ਕੇ ਰੱਖਿਆ ਹੋਇਆ ਹੈ। ਜਿਸ ਵਿੱਚ ਸ਼ਰਾਬ CLUB GOLD WHISKY FOR SALE IN PUNJAB ਠੇਕਾ ਦੇਸੀ ਰੱਖੀ ਹੋਈ ਹੈ। ਇਹ ਸ਼ਰਾਬ ਰਾਕੇਸ਼ ਕੁਮਾਰ ਪੁੱਤਰ ਨਿਰਮਲ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਦੀ ਹੈ । ਜਿਸ ਤੇ ਮਨ ਏ.ਐਸ.ਆਈ ਵੱਲੋ ਰੇਡ ਕੀਤਾ ਗਿਆ ਤਾਂ ਕੁੱਲ 24 ਬੋਤਲਾਂ ਸਰਾਬ CLUB GOLD WHISKY FOR SALE IN PUNJAB ਠੇਕਾ ਬਰਾਮਦ ਹੋਈ।ਮੁਲਜ਼ਮ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।