Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 24 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

24 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਹੁਸ਼ਿਆਰਪੁਰ (PPT NEWS) 

14 ਅਪ੍ਰੈਲ : 24 ਪੇਟੀਆਂ ਨਜਾਇਜ ਸ਼ਰਾਬ ਸਮੇਤ ਮਾਡਲ ਟਾਊਨ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।

ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਜੀ ਦੀ ਹਦਾਇਤ ਤੇ ਅਤੇ  ਸਰਬਜੀਤ ਸਿੰਘ ਐਸ.ਪੀ.(ਇੰਨਵੈਸਟੀਗੇਸ਼ਨ) ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਪਲਵਿੰਦਰ ਸਿੰਘ PPS ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੀ ਯੋਗ ਰਹਿਨੁਮਾਈ ਹੇਠ ਐਸ ਆਈ ਮਨਜੀਤ ਸਿੰਘ 57/ਜੇ ਆਰ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੂੰ ਮਿਤੀ 12-04- 2023 ਨੂੰ ਮੁੱਖਬਰ ਖਾਸ ਦੀ ਇਤਲਾਹ ਹੋਈ ਕਿ ਲਖਵੀਰ ਸਿੰਘ ਉਰਫ ਲੱਕੀ ਪੁੱਤਰ ਤਰਸੇਮ ਸਿੰਘ ਵਾਸੀ ਮਕਾਨ ਨੰ 198/2 ਮੁਹੱਲਾ ਰਾਮਗੜ ਥਾਣਾ ਸਿਟੀ ਹੁਸਿਆਰਪੁਰ ਨੇ ਆਪਣੇ ਕਿਰਏ ਤੇ ਲਏ ਹੋਏ ਮਕਾਨ ਗਲੀ ਨੰਬਰ 09-ਏ ਮੁਹੱਲਾ ਦਸ਼ਮੇਸ਼ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿੱਚ ਨਜਾਇਜ ਸ਼ਰਾਬ ਡੰਪ ਕੀਤੀ ਹੋਈ ਹੈ ਜਿਸ ਤੇ ਏ ਐਸ ਆਈ ਗੁਰਦੀਪ ਸਿੰਘ 968 ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਲਖਵੀਰ ਸਿੰਘ ਉਰਫ ਲੱਕੀ ਨੇ ਜੋ ਗਲੀ ਨੰਬਰ 09-ਏ ਮੁਹੱਲਾ ਦਸ਼ਮੇਸ਼ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਕਿਰਾਏ ਤੇ ਘਰ ਲਿਆ ਹੋਇਆ ਸੀ ਪਰ ਰੇਡ ਕੀਤਾ ਗਿਆ ।ਜਿਸਦੀ ਤਾਲਸ਼ੀ ਦੌਰਾਨ ਘਰ ਵਿੱਚੋਂ ਸਰਾਬ ਮਾਰਕਾ ਰੋਇਲ ਸਟੈਗ ਦੀਆਂ 08 ਪੇਟੀਆਂ 01 ਪੇਟੀ ਸ਼ਰਾਬ ਮਾਰਕਾ Mcdowell, 05 ਪੇਟੀਆਂ ਰੋਇਲ ਸਟੈਗ, 01 ਪੇਟੀ Officer’s Choice ਅਤੇ 03 ਪੇਟੀਆਂ ਸ਼ਰਾਬ ਮਾਰਕਾ Orange ਜਿਸ ਤੇ ਫਾਰ ਸੇਲ ਇੰਨ ਹਿਮਾਚਲ ਪ੍ਰਦੇਸ਼ ਲਿਖਿਆ ਹੋਇਆ, 06 ਪੇਟੀਆਂ ਸ਼ਰਾਬ ਮਾਰਕਾ ਕਲੱਬ ਗੋਲਡ ਵਿਸਕੀ ਕੁੱਲ 24 ਪੇਟੀਆਂ ਵੱਖ ਵੱਖ ਮਾਰਕਾ ਸ਼ਰਾਬ ਬ੍ਰਾਮਦ ਹੋਣ ਤੇ ਲਖਵੀਰ ਸਿੰਘ ਉਰਫ ਲੱਕੀ ਉਕਤ ਦੇ ਖਿਲਾਫ ਮੁੱਕਦਮਾ ਨੰਬਰ 105 ਮਿਤੀ 12-4-2023 ਅਧ: 61-1-14 ਐਕਸਾਇਜ਼ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ । ਦੋਸ਼ੀ ਪਾਸੋਂ ਪੁੱਛਗਿਛ ਕੀਤੀ ਜਾ ਰਹੀ ਹੈ ਦੋਸ਼ੀ ਲਖਵੀਰ ਸਿੰਘ ਉਰਫ ਲੱਕੀ ਉਕੜ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਤੇ ਮੋਬਾਇਲ ਫੋਨ ਦੀ ਕਾਲ ਡਿਟੇਲ ਮੰਗਵਾ ਕੇ ਇਸਦੇ ਫਾਰਵਡ ਅਤੇ ਬੈਕਵਰਡ ਲਿੰਕਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ।