Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 25 ਗ੍ਰਾਮ ਹੈਰੋਇੰਨ ਅਤੇ 20 ਹਜਾਰ ਰੁਪਏ ਡਰੱਗ ਮਨੀ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

25 ਗ੍ਰਾਮ ਹੈਰੋਇੰਨ ਅਤੇ 20 ਹਜਾਰ ਰੁਪਏ ਡਰੱਗ ਮਨੀ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਮਾਹਿਲਪੁਰ (PPT NEWS) 

3 ਫਰਵਰੀ : 25 ਗ੍ਰਾਮ ਹੈਰੋਇੰਨ ਅਤੇ 20 ਹਜਾਰ ਰੁਪਏ ਡਰੱਗ ਮਨੀ ਸਮੇਤ ਇੱਕ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੁਰਾਰ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਕੋਟਲਾ ਮੋੜ ਮੌਜੂਦ ਸੀ ਤਾਂ ਸਾਹਮਣੇ ਤੋ ਇੱਕ ਨੋਜਵਾਨ ਆਉਦਾ ਦਿਖਾਈ ਦਿਤਾ ਜਿਸਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਰੋਕ ਕੇ ਨਾਮਪਤਾ ਪੁੱਛਿਆ ਜਿਸਨੇ ਆਪਣਾ ਨਾਮ ਹਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੁਰਾਰ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦੱਸਿਆ ਜਿਸ ਦੀ ਤਲਾਸ਼ੀ ਲੈਣ ਤੇ ਉਸਦੀ ਪਹਿਨੀ ਪੈਂਟ ਦੀ ਸੱਜੀ ਜੇਬ ਵਿੱਚ 25 ਗ੍ਰਾਮ ਹੈਰੋਇੰਨ ਅਤੇ 20,000/- ਰੁ ਡਰੱਗ ਮਨੀ ਬ੍ਰਾਮਦ ਹੋਣ ਮੁਕੱਦਮਾ ਦਰਜ ਕੀਤਾ ਗਿਆ ।