Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing 265 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

265 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਟਾਂਡਾ : 265 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ.ਆਈ. ਦਿਲਬਾਗ ਸਿੰਘ ਸਮੇਤ ਸਾਥੀ ਕੁਮਚਾਰੀਆਂ ਦੇ ਗਸ਼ਤ ਥਾਂ ਚੈਕਿੰਗ ਥਾਂ ਤਲਾਸ਼ ਸ਼ੱਕੀ ਪੁਰਸ਼ਾਂ ਸਬੰਧੀ : ਚੰਡੀਗੜ 1 ਕਲੋਨੀ, ਬਾਂਸਾਂ ਖੱਖਾ ਆਦਿ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਦਸ਼ਮੇਸ਼ ਨਗਰ ਟਾਂਡਾ ਪੁੱਜੀ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਜੋਗਿੰਦਰ ਸਿੰਘ ਵਾਸੀ ਖੱਖਾ ਥਾਣਾ ਟਾਂਡਾ ਜੋ ਨਸ਼ੀਲਾ ਪਦਾਰਥ ਕੋਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਨਸ਼ੀਲਾ ਪਦਾਰਥ ਲੈ ਕੇ ਟੌਲ ਪਲਾਜਾ ਚੌਲਾਂਗ ਤੋ ਖੱਖਾ ਨੂੰ ਪੈਦਲ ਆ ਰਿਹਾ ਹੈ ਜੇਕਰ ਕਾਬੂ ਕਰਕੇ ਚੈਕ ਕੀਤਾ ਜਾਵੇ ਤਾ ਉਸ ਪਾਸੋ ਨਸ਼ੀਲਾ ਪਦਾਰਥ ਬਰਾਮਦ ਹੋ ਸਕਦਾ ਹੈ। ਜਿਸਤੇ ਐਸ.ਆਈ ਦਿਲਬਾਗ ਸਿੰਘ ਨੇ ਸਮੇਤ ਸਾਥੀ ਕਮਚਾਰੀਆਂ ਦੇ ਪੈਦਲ ਆਉਂਦੇ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਬਰਾਮਦ ਹੋਇਆ। ਜਿਸ ਨੂੰ ਚੈੱਕ ਕਰਨ ਤੇ ਉਸ ਵਿੱਚੋਂ 265 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੋਂ ਮੁਕੱਦਮਾ ਦਰਜ ਕੀਤਾ ਗਿਆ।