Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 29 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

29 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

ਮੁਕੇਰੀਆਂ / ਦਸੂਹਾ (ਚੌਧਰੀ) 

29 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

4 ਸਤੰਬਰ : 29 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਮੁਕੇਰੀਆਂ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ ਸੁਮਿੱਤਰ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਟਾਂਡਾ ਰਾਮ ਸਹਾਏ ਥਾਣਾ ਮੁਕੇਰੀਆਂ ਵਜੋਂ ਹੋਈ ਹੈ

ਪੁਲਿਸ ਐਫ ਆਈ ਆਰ ਮੁਤਾਬਕ ਏ. ਐਸ. ਆਈ. ਹਰਨੇਕ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਿੰਡ ਅਬਦੁਲਾਪੁਰ ਮੌਜੂਦ ਸੀ ਤਾਂ ਕਿਸੇ ਮੁਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਪਿੰਡ ਟਾਂਡਾ ਰਾਮ ਸਹਾਏ ਵਿਖੇ ਖੇਤਾਂ ਵਿਚ ਬਣੇ ਪਲਟਰੀ ਫਾਰਮ ਤੋਂ ਵੱਡੇ ਪੱਧਰ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਹੈ ਤੇ ਗਾਹਕਾਂ ਨੂੰ ਹੁਣ ਵੀ ਸ਼ਰਾਬ ਵੇਚ ਰਿਹਾ ਹੈ ਜੋ ਮੌਕਾ ਤੇ ਪੋਲਟਰੀ ਫਾਰਮ ਪਰ ਰੇਡ ਕੀਤਾ ਜਿੱਥੇ ਇਕ ਕੈਨ ਪਲਾਸਟਿਕ ਬਰਾਮਦ ਹੋਈ। ਜਿਸ ਦੀ ਮਿਣਤੀ ਕਰਨ ਤੇ 180 ਐਮ ਐਲ ਨਮੂੰਨਾ ਪਊਆ ਵੱਖ ਕੱਢ ਕੇ ਬਾਕੀ 29 ਬੋਤਲਾਂ 750/750 ਐਮ ਐਲ ਅਤੇ 1 ਬੋਤਲ 570 ਐਮ ਐਲ ਹੋਈ ਕੁਲ ਨਜਾਇਜ਼ ਸ਼ਰਾਬ 22,500 ਐਮ ਐਲ ਬਰਾਮਦ ਹੋਈ। ਜਿਸ ਤੇ ਮੁਕਦਮਾ ਦਰਜ ਕੀਤਾ ਗਿਆ ।