Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਇੰਗਲੈਂਡ ਭੇਜਣ ਦੇ ਨਾਂ ਤੇ 3.60 ਲੱਖ ਦੀ ਠੱਗੀ ਤਿੰਨ ਨਾਮਜ਼ਦ

ਇੰਗਲੈਂਡ ਭੇਜਣ ਦੇ ਨਾਂ ਤੇ 3.60 ਲੱਖ ਦੀ ਠੱਗੀ ਤਿੰਨ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

5 ਜਨਵਰੀ – ਇੰਗਲੈਂਡ ਭੇਜਣ ਦੇ ਨਾਂ ਤੇ 3.60 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵਲੋ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਗੁਰਨਾਮ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਹਰਦੋ ਛਨੀਆ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਜਤਿੰਦਰਪਾਲ ਪੁੱਤਰ ਹਰਬੰਸ ਸਿੰਘ ਵਾਸੀ ਗੁਰਦਾਸਪੁਰ , ਬਲਵੰਤ ਸਿੰਘ ਪੁੱਤਰ ਉਜਾਗਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀਆਨ ਢਡਿਆਲਾ ਨੱਤ ਨੇ ਉਸ ਦੇ ਬੇਟੇ ਪ੍ਰੀਤ ਪ੍ਰੀਤ ਸਿੰਘ ਨੂੰ ਇੰਗਲੈਂਡ ਭੇਜਣ ਦੇ ਨਾ ਤੇ 3.60 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਤਿੰਨ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।