Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 3 ਐਕਟਿਵਾ ਸਮੇਤ ਇੱਕ ਨੌਜਵਾਨ ਪੁਲਿਸ ਵਲੋਂ ਗਿ੍ਰਫਤਾਰ

3 ਐਕਟਿਵਾ ਸਮੇਤ ਇੱਕ ਨੌਜਵਾਨ ਪੁਲਿਸ ਵਲੋਂ ਗਿ੍ਰਫਤਾਰ

ਸਿਟੀ / ਹੁਸ਼ਿਆਰਪੁਰ (ਬਿਊਰੋ) 

15 ਅਪ੍ਰੈਲ : 3 ਐਕਟਿਵਾ ਸਮੇਤ ਥਾਣਾ ਸਿਟੀ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਰਵੀ ਪੁੱਤਰ ਸੱਤਪਾਲ ਵਾਸੀ ਮੁੱਹਲਾ ਸੁੰਦਰ ਨਗਰ, ਪੀਰ ਬਾਬਾ ਬਣੇਸ਼ਾਹ ਥਾਣਾ ਮਾਡਲ ਟਾਊਨ,ਹੁਸ਼ਿਆਰਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਹੇਠ ਤੇ ਸਰਬਜੀਤ ਸਿੰਘ ਐਸ.ਪੀ. ਤਫਤੀਸ਼ ਅਤੇ ਪਲਵਿੰਦਰ ਸਿੰਘ ਡੀ.ਐਸ.ਪੀ.ਸਿਟੀ ਹੁਸ਼ਿਆਰਪੁਰ ਦੀ ਦਿਸ਼ਾ ਨਿਰਦੇਸ਼ ਪਰ ਐਸ.ਆਈ ਸੰਜੀਵਨ ਸਿੰਘ ਮੁੱਖ ਅਫਸਰ ਥਾਣਾ ਸਿਟੀ, ਹੁਸ਼ਿਆਰਪੁਰ ਨੂੰ ਉਸ ਸਮੇਂ ਵੱਡੀ ਸਫ਼ਤਲਾ ਮਿਲੀ, ਜਦ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਦੋਰਾਨੇ ਗਸ਼ਤ ਪਰ ਸੀ ਤਾਂ ਮੁੱਕਦਮਾ ਨੰਬਰ-117 ਮਿਤੀ 13-04-2023 ਅ/ਧ 379, 411 ਭ:ਦ: ਥਾਣਾ ਸਿਟੀ, ਹੁਸ਼ਿਆਰਪੁਰ ਵਿੱਚ ਦੋਸ਼ੀ ਹਰਪ੍ਰੀਤ ਸਿੰਘ ਉਰਫ ਰਵੀ ਪੁੱਤਰ ਸਤਪਾਲ ਵਾਸੀ ਮੁੱਹਲਾ ਸੁੰਦਰ ਨਗਰ, ਪੀਰ ਬਾਬਾ ਬਣੇਸ਼ਾਹ ਥਾਣਾ ਮਾਡਲ ਟਾਊਨ,ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ।ਜਿਸ ਪਾਸੋਂ ਹੋਰ ਪੁੱਛ- ਗਿੱਛ ਜਾਰੀ ਹੈ।