Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 3 ਕਿਲੋ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

3 ਕਿਲੋ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਫਗਵਾੜਾ 9 ਅਕਤੂਬਰ (ਲਾਲੀ)

: ਵਤਸਲਾ ਗੁਪਤਾ ਐੱਸ.ਐੱਸ.ਪੀ. ਕਪੂਰਥਲਾ ਦੇ ਦਿਸ਼ਾ ਨਿਰਦੇਸਾਂ ਅਤੇ ਰੁਪਿੰਦਰ ਕੌਰ ਭੱਟੀ ਐੱਸ.ਪੀ. ਫਗਵਾੜਾ ਭਾਰਤ ਭੂਸ਼ਣ ਉਪ ਪੁਲਿਸ ਕਪਤਾਨ ਫਗਵਾੜਾ ਦੀ ਰਹਿਨੁਮਾਈ ਹੇਠ ਭੈੜੇ ਪੁਰਸ਼ਾ ਦੇ ਖਿਲਾਫ ਚਲਾਈ ਮੁਹਿੰਮ ਦੌਰਾਨ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ 508/ਜੇ.ਆਰ. ਮੁੱਖ ਅਫਸਰ ਥਾਣਾ ਰਾਵਲਪਿੰਡੀ , ਫਗਵਾੜਾ ਦੀਆਂ ਹਦਾਇਤਾਂ ਪਰ ਵੱਖ ਵੱਖ ਟੀਮਾਂ ਬਣਾ ਕੇ ਕਾਸੋ ਅਪ੍ਰੇਸ਼ਨ ਅਰੰਭ ਕੀਤਾ ਸੀ , ਜਿਸ ਵਿੱਚ ਦੋਸ਼ੀ ਕੁਲਦੀਪ ਸਿੰਘ ਪੁੱਤਰ ਰਾਮ ਸਿੰਘ ਵਾਸੀ ਜਗਜੀਤਪੁਰ ਥਾਣਾ ਰਾਵਲਪਿੰਡੀ ਨੂੰ ਫੜਨ ਵਿੱਚ ਕਾਮਯਾਬ ਹੋਈ ਹੈ ਜਿਸ ਪਾਸੋਂ 3 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ, ਜਿਸ ‘ਤੇ ਐੱਸ.ਆਈ. ਜਗਦੀਸ਼ ਰਾਜ 798/ਟੀ. ਟੀ. ਵੱਲੋਂ ਮੁਕੱਦਮਾ ਨੰਬਰ 61 ਮਿਤੀ 9-10-24 भ/प 15-61-85 ਐੱਨ.ਡੀ.ਪੀ.ਐੱਸ. ਐਕਟ ਥਾਣਾ ਰਾਵਲਪਿੰਡੀ ਦਰਜ ਰਜਿਸਟਰ ਦੋਸ਼ੀ ਕੁਲਦੀਪ ਸਿੰਘ ਉਕਤ ਨੂੰ ਗ੍ਰਿਫਤਾਰ ਕਰਕੇ ਬੰਦ ਹਵਾਲਾਤ ਥਾਣਾ ਕੀਤਾ ਗਿਆ ਹੈ ਜਿਸ ਦਾ ਮਾਨਯੋਗ ਅਦਾਲਤ ਪਾਸੋਂ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ l