Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ਵਿਖੇ 3 ਦੁਕਾਨਾਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਾਮਲੇ ‘ਚ 2 ਸਕੇ ਭਰਾ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ ਵਿਖੇ 3 ਦੁਕਾਨਾਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਾਮਲੇ ‘ਚ 2 ਸਕੇ ਭਰਾ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

12 ਜੂਨ : ਗੜ੍ਹਦੀਵਾਲਾ ਵਿਖੇ 3 ਦੁਕਾਨਾਂ ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਾਮਲੇ ‘ਚ 2 ਦੋਸ਼ੀਆਂ(ਸਕੇ ਭਰਾ) ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਰਡ ਨੰ.4 ਮੁਹੱਲਾ ਹੰਸ ਨਗਰ ਥਾਣਾ ਗੜਦੀਵਾਲਾ ਤੇ ਰਿਸ਼ਵ ਕੁਮਾਰ ਉਰਫ ਰਵੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਰਡ ਨੰ.4 ਮੁਹੱਲਾ ਹੰਸ ਨਗਰ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

 ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਗੜਦੀਵਾਲਾ ਪੁਲਿਸ ਵੱਲੋ ਮੁਕੱਦਮਾ ਨੰਬਰ 49 ਮਿਤੀ 09-06-2023 ਅਧ 457,380,411 IPC ਥਾਣਾ ਗੜਦੀਵਾਲਾ ਦੇ ਦੋਸ਼ੀ ਰੋਹਿਤ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਰਡ ਨੰ.4 ਮੁਹੱਲਾ ਹੰਸ ਨਗਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਅਰਪੁਰ ਅਤੇ ਰਿਸ਼ਵ ਕੁਮਾਰ ਉਰਫ ਰਵੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਰਡ ਨੰ.4 ਮੁਹੱਲਾ ਹੰਸ ਨਗਰ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ | ਜਿਹਨਾ ਪਾਸੋ ਚੌਰੀਸ਼ੁਦਾ ਲੈਪਟੋਪ ਪ੍ਰਿੰਟਰ,ਕੰਪਿਉਟਰ ਬਰਾਮਦ ਕੀਤੇ ਗਏ|