Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਮਾਹਿਲਪੁਰ (PPT NEWS ) 

29 ਜੁਲਾਈ : 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਬਲਹਾਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੁੱਗੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸਾ,ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ, ਸਬ ਡਵੀਜਨ ਗੜਸ਼ੰਕਰ ਦੇ ਦਿਸ਼ਾ ਨਿਰਦੇਸ਼ਾਂ, ਐੱਸ.ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਨ ਕੱਲ੍ਹ ਮਿਤੀ 28-06-2023 ਨੂੰ ਏ ਐਸ ਆਈ ਰਾਮ ਲਾਲ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲ ਦੇ ਸਬੰਧ ਵਿੱਚ ਬਾਹਦ ਰਕਬਾ ਲੰਗੇਰੀ ਰੋਡ ਤੇ ਮੁਸੱਮੀ ਬਲਹਾਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੁੱਗੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ ਹੈਰੋਇਨ ਵਜਨੀ 150 ਗ੍ਰਾਮ ਬ੍ਰਾਮਦ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 140 ਮਿਤੀ 28-06-2023 ਅ 21-61-85 ਐਨ ਡੀ ਪੀ ਐਸ ਐਕਟ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ । ਜਿਸ ਪਾਸੇ ਹੁਣ ਤੱਕ ਪੁੱਛਗਿੱਛ ਜਾਰੀ ਹੈ ।