Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing 35 ਜਿਲਾ ਸਿੱਖਿਆ ਅਫ਼ਸਰਾਂ / ਪ੍ਰਿੰਸੀਪਲਾਂ ਦੇ ਤਬਾਦਲਾ.. ਪੜ੍ਹੋ ਸੂਚੀ

35 ਜਿਲਾ ਸਿੱਖਿਆ ਅਫ਼ਸਰਾਂ / ਪ੍ਰਿੰਸੀਪਲਾਂ ਦੇ ਤਬਾਦਲਾ.. ਪੜ੍ਹੋ ਸੂਚੀ

ਚੰਡੀਗੜ੍ਹ(PPT NEWS) 

26 ਨਵੰਬਰ : 35 ਜਿਲਾ ਸਿੱਖਿਆ ਅਫ਼ਸਰਾਂ / ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ ।ਗੁਰਸ਼ਰਨ ਸਿੰਘ ਜਿਲਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ (ਸੈ. ਸਿ) ਨੂੰ ਹੁਣ ਜਲੰਧਰ ਦੇ ਜਿਲਾ ਸਿੱਖਿਆ ਅਫਸਰ (ਸੈ. ਸਿ) ਲਗਾਇਆ ਗਿਆ ਹੈ। ਹਰਭਗਵੰਤ ਸਿੰਘ ਜਿਲਾ ਸਿੱਖਿਆ ਅਫ਼ਸਰ( ਸੈ. ਸਿ) ਤਰਨਤਾਰਨ ਨੂੰ ਜਿਲਾ ਸਿੱਖਿਆ ਅਫ਼ਸਰ (ਸੈ ਸਿ) ਹੁਸ਼ਿਆਰਪੁਰ ਲਗਾਇਆ ਗਿਆ ਹੈ।.. ਪੜ੍ਹੋ ਸੂਚੀ

error: copy content is like crime its probhihated