Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 360 ਬੋਤਲਾਂ ਸ਼ਰਾਬ ਠੇਕਾ ਸਮੇਤ ਦੋ ਕਾਬੂ

360 ਬੋਤਲਾਂ ਸ਼ਰਾਬ ਠੇਕਾ ਸਮੇਤ ਦੋ ਕਾਬੂ

ਗੁਰਦਾਸਪੁਰ ( ਅਸ਼ਵਨੀ )

18 ਅਪ੍ਰੈਲ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 30 ਪੇਟੀਆਂ ( 360 ਬੋਤਲਾ ) ਸ਼ਰਾਬ ਠੇਕਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਜਗਜੀਤ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਗੰਦਾ ਨਾਲਾ ਨਕਦੀਕ ਸ਼ਿਵਾ ਰਿਜੋਰਟ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਕਾਰ ਨੰਬਰ ਪੀ ਬੀ 46 ਪੀ 0986 ਜਿਸ ਵਿੱਚ ਸੰਜੀਵ ਕੁਮਾਰ ਪੁੱਤਰ ਤਿਲਕ ਰਾਜ ਅਤੇ ਵਿਕਰਾਂਤ ਪੁੱਤਰ ਰਮੇਸ਼ ਕੁਮਾਰ ਵਾਸੀਆਨ ਗੁਰਦਾਸਪੁਰ ਸਵਾਰ ਹਨ ਜਿਹਨਾ ਨੇ ਆਪਣੀ ਕਾਰ ਵਿੱਚ ਸ਼ਰਾਬ ਲੱਦੀ ਹੋਈ ਹੈ ਜੋ ਸੰਗਲਪੁਰਾ ਰੋਡ ਤੋਂ ਐਸ ਡੀ ਕਾਲਜ ਸਾਈਡ ਵੱਲ ਆ ਰਹੇ ਹਨ । ਇਹ ਸੂਚਨਾ ਮਿੱਲਣ ਤੇ ਆਬਕਾਰੀ ਇੰਸਪੈਕਟਰ ਦੀ ਹਾਜ਼ਰੀ ਵਿੱਚ ਚੈਕਿੰਗ ਸ਼ੁਰੂ ਕੀਤੀ ਤਾਂ ਉਕਤ ਕਾਰ ਆਉਂਦੀ ਵਿਖਾਈ ਦਿੱਤੀ ਜਿਸ ਨੂੰ ਰੋਕ ਕੇ ਤਲਾਸ਼ੀ ਕੂਤੀ ਤਾਂ 30 ਪੇਟੀਆਂ ( 360 ਬੋਤਲਾ ) ਸ਼ਰਾਬ ਠੇਕਾ ਬਰਾਮਦ ਹੋਈ ।