Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦੇਸ਼ ਦੇ ਅੰਦਰ 37 ਵਾਂ ਰਾਸ਼ਟਰੀ ਨੇਤਰਦਾਨ ਪੰਦਰਵਾੜਾ 25 ਅਗਸਤ ਤੋਂ 08 ਸਤੰਬਰ ਤੱਕ…..

ਦੇਸ਼ ਦੇ ਅੰਦਰ 37 ਵਾਂ ਰਾਸ਼ਟਰੀ ਨੇਤਰਦਾਨ ਪੰਦਰਵਾੜਾ 25 ਅਗਸਤ ਤੋਂ 08 ਸਤੰਬਰ ਤੱਕ…..

ਦੇਸ਼ ਦੇ ਅੰਦਰ 37 ਵਾਂ ਰਾਸ਼ਟਰੀ ਨੇਤਰਦਾਨ ਪੰਦਰਵਾੜਾ 25 ਅਗਸਤ ਤੋਂ 08 ਸਤੰਬਰ ਤੱਕ : ਨੇਤਰਦਾਨ ਐਸੋਸੀਏਸ਼ਨ ਰਜਿਸਟਰ ਹੁਸ਼ਿਆਰਪੁਰ

ਟਾਂਡਾ / ਗੜ੍ਹਦੀਵਾਲਾ 23 ਅਗਸਤ (ਚੌਧਰੀ) : ਸਾਡਾ ਨਾਅਰਾ ਜਿਊਂਦੇ ਜੀ ਖੂਨ ਦਾਨ ਅਤੇ ਮਰਨ ਉਪਰੰਤ ਨੇਤਰਦਾਨ ਦਸ ਸਾਲ ਤੋਂ ਅੱਸੀ ਸਾਲ ਦੇ ਕਿਸੇ ਵੀ ਉਮਰ ਦਾ ਵਿਅਕਤੀ ਮੌਤ ਉਪਰੰਤ ਆਪਣੀਆਂ ਅੱਖਾਂ ਦਾਨ ਕਰਕੇ ਇੱਕ ਨੇਤਰਦਾਨੀ ਦੋ ਨੇਤਰਹੀਣਾਂ ਦਾ ਜੀਵਨ ਰੋਸ਼ਨ ਕਰ ਸਕਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਨੇਤਰਦਾਨ ਐਸੋਸੀਏਸ਼ਨ ਰਜਿਸਟਰ ਹੁਸ਼ਿਆਰਪੁਰ ਸ ਮਨਮੋਹਨ ਸਿੰਘ, ਬਲਜੀਤ ਸਿੰਘ ਪਨੇਸਰ ਤੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਦੇਸ਼ ਦੇ ਅੰਦਰ 37 ਵਾਂ ਰਾਸ਼ਟਰੀ ਨੇਤਰਦਾਨ ਪੰਦਰਵਾੜਾ ਪੱਚੀ ਅਗਸਤ ਤੋਂ ਅੱਠ ਸਤੰਬਰ ਤੱਕ ਜਿਸ ਵਿੱਚ ਹਰੇਕ ਵਿਅਕਤੀ ਨੂੰ ਇਸ ਦੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਇਸ ਮੌਕੇ ਸਰਦਾਰ ਬਹਾਦਰ ਸਿੰਘ ਸਨੇਹ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਰਨ ਤੋਂ ਬਾਅਦ ਅੱਖਾਂ ਦਾਨ ਕਰਨਾ ਇੱਕ ਮਹਾਨ ਦਾਨ ਹੈ ਉਨ੍ਹਾਂ ਕਿਹਾ ਕਿ ਮਰਨ ਤੋਂ ਉਪਰੰਤ ਚਾਰ ਤੋਂ ਛੇ ਘੰਟੇ ਤੱਕ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਤੇ ਨੇਤਰਦਾਨ ਜੀਵਨਦਾਨ ਹੈ