Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing 4 ਕਿਲੋ 850 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

4 ਕਿਲੋ 850 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

4 ਕਿਲੋ 850 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਹੁਸ਼ਿਆਰਪੁਰ 4 ਜੂਨ (ਬਿਊਰੋ) : ਥਾਣਾ ਸਦਰ ਪੁਲਿਸ ਨੇ 4 ਕਿਲੋ 850 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਰਣਜੀਤ ਕੁਮਾਰ ਪੁੱਤਰ ਰਾਮ ਚੰਦਰ ਸਾਹਨੀ ਵਾਸੀ ਮਰੂਈ ਥਾਣਾ ਪਾਤਪੁਰ ਜਿਲਾ ਸਾਲੀ ਬਿਹਾਰ ਹਾਲ ਵਾਸੀ ਝੁੱਗੀਆ ਬਜਵਾੜਾ ਥਾਣਾ ਸਦਰ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਵਲੋਂ ਦਰਜ ਮਾਮਲੇ ਚ ਏ.ਐਸ.ਆਈ. ਸਦਾ ਦਾਸ ਸਮੇਤ ਸਾਥੀ ਕਰਮਚਾਰੀਆਂ ਹਾਜ਼ਰ ਥਾਣਾ ਸੀ ਤਾਂ ਮੁੱਖ ਮੁਨਸ਼ੀ ਥਾਣਾ ਨੇ ਇਤਲਾਹ ਦਿੱਤੀ ਕਿ ਏ.ਐਸ.ਆਈ ਲਖਵੀਰ ਸਿੰਘ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਨੇ ਇਤਲਾਹ ਦਿੱਤੀ ਕਿ ਉਸਨੇ ਸਮੇਤ ਸਾਥੀ ਕਰਮਚਾਰੀਆਂ ਨੇੜੇ ਲੱਗੀਆ ਬਜਵਾੜਾ ਇੱਕ ਵਿਅਕਤੀ ਰਣਜੀਤ ਕੁਮਾਰ ਪੁੱਤਰ ਰਾਮ ਚੰਦਰ ਸਾਹਨੀ ਵਾਸੀ ਮਰੂਈ ਥਾਣਾ ਪਾਤਪੁਰ ਜਿਲਾ ਸਾਲੀ ਬਿਹਾਰ ਹਾਲ ਵਾਸੀ ਝੁੱਗੀਆ ਬਜਵਾੜਾ ਥਾਣਾ ਸਦਰ ਹੁਸ਼ਿਆਰਪੁਰ ਨੂੰ ਸਮੇਤ ਮੇਰਾ ਪਲਾਸਟਿਕ ਜਿਸ ਵਿੱਚ ਕਈ ਗੈਰ ਕਾਨੂੰਨੀ ਵਸਤੂ ਹੋਣ ਦਾ ਸ਼ੱਕ ਹੋਣ ਤੇ ਕਾਬੂ ਕੀਤਾ ਹੋਇਆ ਹੈ, ਕਈ ਸਮਰੱਥ ਅਧਿਕਾਰੀ ਕਾਰਵਾਈ ਲਈ ਭੇਜਿਆ ਜਾਵੇ,ਜਿਸ ਤੇ ਏ.ਐਸ.ਆਈ ਸੇਵਾ ਦਾਸ ਸਮੇਤ ਸਾਥੀ ਕਰਮਚਾਰੀਆਂ ਮੌਕਾ ਤੇ ਪੁੱਜਾ,ਜਿਥੇ ਏ.ਐਸ.ਆਈ ਲਖਵੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਅਤੇ ਕਾਬੂ ਕੀਤੇ ਵਿਅਕਤੀ ਰਣਜੀਤ ਕੁਮਾਰ ਹਾਜ਼ਰ ਮਿਲੇ ਤੇ ਰਜੀਤ ਕੁਮਾਰ ਦੇ ਕਬਜਾ ਵਿਚਲੇ ਬੋਰਾ ਪਲਾਸਟਿਕ ਦੀ ਤਲਾਸੀ ਹਸਬ ਜਾਬਤਾ ਅਮਲ ਵਿੱਚ ਲਿਆਉਣ ਤੇ ਉਸ ਵਿੱਚੋਂ 4 ਕਿਲੋ 850 ਗਰਾਮ ਗਾਂਜਾ ਥਾਮਦ ਹੋਇਆ, ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।