Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

20 ਫਰਵਰੀ : 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਵਿਸ਼ਾਲ ਕੁਮਾਰ ਉਰਫ ਸਾਲੂ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਮੱਕੜ ਚੋਂਕ ਮੁਕੇਰੀਆਂ ਥਾਣਾ ਮੁਕੇਰੀਆਂ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ ਰਛਪਾਲ ਸਿੰਘ ਸਮੇਤ ਪੁਲਿਸ ਪਾਰਟੀ ਸਿਵਲ ਹਸਪਤਾਲ ਮੁਕੇਰੀਆਂ ਦੀ ਬੈਕ ਸਾਇਡ ਗਸ਼ਤ ਦੇ ਸਬੰਧ ਵਿੱਚ ਮੌਜੂਦ ਸੀ ਤਾਂ ਬਜਾਰ ਸਾਇਡ ਵੱਲੋ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ। ਜਿਸ ਨੂੰ ਕਾਬੂ ਕਰਕੇ ਨਾਮਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਵਿਸ਼ਾਲ ਕੁਮਾਰ ਉਰਫ ਸਾਲੂ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਮੱਕੜ ਚੋਕ ਮੁਕੇਰੀਆ ਥਾਣਾ ਮੁਕੇਰੀਆਂ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।