Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ….

40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ….

ਗੜਸ਼ੰਕਰ / ਹੁਸ਼ਿਆਰਪੁਰ (ਬਿਊਰੋ) 

40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਗ੍ਰਿਫਤਾਰ 

25 ਸਤੰਬਰ : 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਨੂੰ ਗੜਸ਼ੰਕਰ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਿਰਮਲਾ ਪਤਨੀ ਸੁਰਜਨ ਵਾਸੀ ਦੇਨੋਵਾਲ ਖੁਰਦ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਕਾਰ ਬਾ ਸਿਲਸਿਲਾ ਗਸ਼ਤ ਦੇ ਸੰਬੰਧ ਵਿੱਚ ਬੰਗਾ ਰੋਡ ਪੁਲ ਨਹਿਰ ਗੜਸ਼ੰਕਰ ਮੌਜੂਦ ਸੀ ਤਾ ਦੇਨੋਵਾਲ ਸਾਇਡ ਤੋ ਕੱਚੇ ਰਸਤੇ ਵੱਲੋ ਤੋ ਇੱਕ ਅੋਰਤ ਆਪਣੇ ਸੱਜੇ ਹੱਥ ਵਿੱਚ ਇੱਕ ਮੋਮੀ ਲਿਫਾਫਾ ਫੜੀ ਪੈਦਲ ਆਉਂਦੀ ਦਿਖਾਈ ਦਿੱਤੀ ਜੋ ਘਬਰਾ ਕੇ ਪਿੱਛੇ ਨੂੰ ਮੁੜਨ ਲੱਗੀ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ।ਜਿਸਨੇ ਆਪਣਾ ਨਾਮ ਨਿਰਮਲਾ ਪਤਨੀ ਸੁਰਜਨ ਵਾਸੀ ਦੇਨੋਵਾਲ ਖੁਰਦ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੇ ਸੱਜੇ ਹੱਥ ਵਿੱਚ ਫੜੇ ਇੱਕ ਮੋਮੀ ਲਿਫਾਫਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 40 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ।ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।