Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ…

40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ…

40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

3 ਅਗਸਤ(ਚੌਧਰੀ) : 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਤਲਵਾੜਾ ਪੁਲਸ ਨੇ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਰਾਏ ਕਰਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਤਲਵਾੜਾ ਤੋਂ ਪਿੰਡ ਚੰਗੜਵਾਂ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਨਹਿਰ ਪੁਲ ਪਿੰਡ ਚੰਗੜਵਾਂ ਪੁੱਜੇ ਤਾਂ ਪਿੰਡ ਚੰਗੜਵਾਂ ਸਾਈਡ ਤੋਂ ਇੱਕ ਮੋਟਰ ਸਾਇਕਲ ਨੰਬਰੀ PB-21-F-6820 ਮਾਰਕਾ ਹੀਰੋ ਹਾਂਡਾ ਸਪਲੈਂਡਰ ਪਰ ਇੱਕ ਮੋਨਾ ਨੋਜਾਵਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੇਖ ਕੇ ਘਬਰਾ ਕੇ ਆਪਣਾ ਮੋਟਰ ਸਾਈਕਲ ਯਕਦਮ ਰੋਕ ਕੇ ਪਿੱਛੇ ਮੋੜਨ ਲੱਗਾ ਜਿਸਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ ਬੋਨੀ ਪੁੱਤਰ ਅਜੀਤ ਸਿੰਘ ਵਾਸੀ ਕੁੱਲੀਆਂ ਬਾਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਮੋਮੀ ਲਿਫਾਫੇ ਵਿੱਚੋਂ 40 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ।

__ਤਲਵਾੜਾ / ਦਸੂਹਾ __