Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing *ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 43 ਲੱਖ 55 ਹਜ਼ਾਰ ਲੁੱਟਣ ਦੇ ਮਾਮਲੇ ਚ ਦਸੂਹਾ ਪੁਲਿਸ ਵੱਲੋ ਧੋਖਾ ਧੜੀ ਦੇ ਕੇਸ ਤਹਿਤ 02 ਦੋਸ਼ੀ ਗ੍ਰਿਫਤਾਰ*

*ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 43 ਲੱਖ 55 ਹਜ਼ਾਰ ਲੁੱਟਣ ਦੇ ਮਾਮਲੇ ਚ ਦਸੂਹਾ ਪੁਲਿਸ ਵੱਲੋ ਧੋਖਾ ਧੜੀ ਦੇ ਕੇਸ ਤਹਿਤ 02 ਦੋਸ਼ੀ ਗ੍ਰਿਫਤਾਰ*

ਦਸੂਹਾ (ਚੌਧਰੀ )

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਏ ਐਸ ਆਈ ਸਰਬਜੀਤ ਸਿੰਘ ਨੇ ਧੋਖਾ ਧੜੀ ਦੇ ਕੇਸ ਤਹਿਤ 02 ਦੋਸ਼ੀਆਨ ਯੋਧਾ ਸਿੰਘ ਉਰਫ ਨਵਜੋਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਦੁਸੈਨ ਥਾਣਾ ਪਨਡੋਰੀ ਜਿਲਾ ਕੈਂਥਲ ਹਰਿਆਣਾ ਅਤੇ ਨਵਨੀਤ ਸਿੰਘ ਉਰਫ ਮਾਈਕਲ ਪੁੱਤਰ ਜਸਵੀਰ ਸਿੰਘ ਵਾਸੀ ਹੁਸਨਪੁਰ ਥਾਣਾ ਝਾਸਾਂ ਜਿਲਾ ਕਰੁਕਸ਼ੇਤਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਹੈ ਜੋ ਮੁਕੱਦਮਾਂ ਬਰ ਦਰਖਾਤ ਨੰਬਰ 1486 ਪੀ ਡੀ ਮਿਤੀ 08-03- 2025 ਵਲੋਂ ਸ਼ੁਚਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮੋਰੀਆਂ ਥਾਣਾ ਦਸੂਹਾ ਦੇ ਬਰ ਖਿਲਾਫ ਦਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਰਮਨ ਕੌਰ ਪਤਨੀ ਦਵਿੰਦਰ ਸਿੰਘ ਪਿੰਡ ਸੰਘੋਈ ਕਰਨਾਲ ਦੇ ਬਾਬਤ ਆਪਣੇ ਲੜਕੇ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 43,55000 ਰੁਪਏ ਹਾਸਿਲ ਕਰਨ ਸਬੰਧੀ ਬਆਦ ਇੰਕੁਆਰੀ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਮਿਤੀ 02-05-2025 ਨੂੰ ਦੋਸ਼ੀ ਦਵਿੰਦਰ ਸਿੰਘ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਸੀ ਤੇ ਤਫਤੀਸ਼ ਦੋਰਾਨ ਦੋਸ਼ੀ ਦਵਿੰਦਰ ਸਿੰਘ ਦੇ ਇੰਕਸਾਫ ਪਰ ਦੋਸ਼ੀਆਨ ਯੋਧਾ ਸਿੰਘ ਉਰਫ ਨਵਜੋਤ ਸਿੰਘ ਅਤੇ ਨਵਨੀਤ ਸਿੰਘ ਉਰਫ ਮਾਈਕਲ ਉਕਤਾਨ ਨੂੰ ਨਾਮਜਦ ਕੀਤਾ ਗਿਆ ਸੀ ।ਜਿਹਨਾ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ ਤੇ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।