Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 45 ਬੋਤਲਾਂ ਨਜਾਇਜ਼ ਸ਼ਰਾਬ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

45 ਬੋਤਲਾਂ ਨਜਾਇਜ਼ ਸ਼ਰਾਬ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ)

: ਸੰਦੀਪ ਕੁਮਾਰ ਮੱਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੁੱਟਾਂ, ਖੋਹਾਂ, ਠੱਗੀਆਂ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਚਲਾਈ ਸਪੈਸ਼ਲ ਮੁਹਿੰਮ ਤਹਿਤ  ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼)ਦੀ ਰਹਿਨੁਮਾਈ ਹੇਠ ਅਤੇ ਡੀਐਸਪੀ ਸਬ-ਡਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਮੰਗਤ ਰਾਮ ਉਰਫ ਮੰਗਾ ਪੁਤਰ ਧਰਮ ਚੰਦ ਵਾਸੀ ਜੌਹਲਾਂ ਥਾਣਾ ਗੜਦੀਵਾਲ ਜਿਲਾ ਹੁਸਿਆਰਪੁਰ ਪਾਸੋਂ 45 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸਦੇ ਖਿਲਾਫ਼ 61-1-14 ਅਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ।