Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 45 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਸਮੱਗਲਰ ਪੁਲਿਸ ਅੜਿੱਕੇ 

45 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਸਮੱਗਲਰ ਪੁਲਿਸ ਅੜਿੱਕੇ 

ਮੁਕੇਰੀਆਂ / ਦਸੂਹਾ (ਚੌਧਰੀ) 

1 ਅਕਤੂਬਰ : 45 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਸਮੱਗਲਰ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਨੀਲ ਪੁੱਤਰ ਸੁਖਦੇਵ ਵਾਸੀ ਚੱਕ ਅੱਲਾ ਬਖਸ਼ ਥਾਣਾ ਮੁਕੇਰੀਆਂ ਵਜੋਂ ਹੋਈ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ  ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐੱਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਮਿਤੀ 30.09.2023 ਨੂੰ ਏ.ਐਸ.ਆਈ ਲੋਕ ਰਾਮ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਨੇੜੇ ਰੇਲਵੇ ਫਾਟਕ ਪਿੰਡ ਚੱਕ ਅਲਾ ਬਖਸ਼ ਤੋਂ ਸੁਨੀਲ ਪੁੱਤਰ ਸੁਖਦੇਵ ਵਾਸੀ ਚੱਕ ਅੱਲਾ ਬਖਸ਼ ਥਾਣਾ ਮੁਕੇਰੀਆ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ ਬ੍ਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਜੋ ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਇਆ ਹੈ ਤੇ ਕਿਸ ਨੂੰ ਵੇਚਣਾ ਸੀ।