Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 480 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਰ ਸਵਾਰ ਪੁਲਿਸ ਅੜਿੱਕੇ

480 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਰ ਸਵਾਰ ਪੁਲਿਸ ਅੜਿੱਕੇ

ਹੁਸ਼ਿਆਰਪੁਰ (PPT NEWS) 

28 ਫਰਵਰੀ : ਮਾਨਯੋਗ ਡੀ.ਜੀ.ਪੀ ਪੰਜਾਬ ਸਾਹਿਬ ਜੀ ਵੱਲੋ ਨਾਰਕੋਟਿਕ ਅਤੇ ਐਕਸਾਇਜ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਜਿਲਾ ਪੁਲਿਸ ਮੁੱਖੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ  ਮਨਪ੍ਰੀਤ ਸਿੰਘ ਢਿੱਲੋ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ  ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ.ਮੁਕੇਰੀਆਂ ਦੀ ਨਿਗਰਾਨੀ ਹੇਠ ਕਾਰਵਾਈ ਕਰਦੇ ਹੋਏ ਇੰਸ, ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਏ.ਐਸ.ਆਈ ਸੁਖਦੇਵ ਸਿੰਘ ਚੌਕੀ ਇੰਚਾਰਜ ਭੰਗਾਲਾ ਨੇ ਸਮੇਤ ਪੁਲਿਸ ਪਾਰਟੀ ਇੱਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 3,60,000 ML ਸਰਾਬ ਨਜਾਇਜ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਮੁਹਿੰਮ ਨੂੰ ਅੱਗੇ ਵਧਾਉਦੇ ਹੋਏ ਪ੍ਰੈਸ ਕਾਨਫਰੈਸ ਨੂੰ ਸੰਬੋਧਨ ਕਰਦਿਆਂ ਇੰਸ: ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਮੁਕੇਰੀਆ ਨੇ ਦੱਸਿਆ ਹੈ ਕਿ ਅੱਜ ਮਿਤੀ 28.02. 2023 ਨੂੰ ਏ.ਐਸ.ਆਈ ਸੁਖਦੇਵ ਸਿੰਘ ਚੌਕੀ ਇੰਚਾਰਜ ਭੰਗਾਲਾ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਮਹਿਮੂਦਪੁਰ ਨਹਿਰ ਖੁੱਲੀ ਪਰ ਮੌਜੂਦ ਸੀ ਤਾਂ ਪਿੰਡ ਖੁਸ਼ਨਗਰ ਦੀ ਤਰਫੋਂ ਇੱਕ ਕਾਰ ਨੰਬਰੀ PB-10-BB-5655 ਮਾਰਕਾ ਸੈਂਟਰੋ ਆਈ।ਜਿਸਨੂੰ ਰੋਕ ਕੇ ਚੈਕ ਕਰਨ ਤੇ ਕਾਰ ਵਿੱਚੋ 3,60,000 ML ਸ਼ਰਾਬ ਨਜਾਇਜ ਬਰਾਮਦ ਹੋਈ।ਜਿਸਤੇ ਮੁਕੱਦਮਾ ਨੰਬਰ 39 ਮਿਤੀ 28.02. 2023 ਜੁਰਮ 61-1-14 EX. ACT ਥਾਣਾ ਮੁਕੇਰੀਆਂ ਦਰਜ ਰਜਿਸ਼ਟਰ ਕੀਤਾ ਗਿਆ ।ਦੋਸ਼ੀ ਸਲਿੰਦਰ ਕੁਮਾਰ ਪੁੱਤਰ ਰਤਨ ਵਾਸੀ ਘਸੀਟਪੁਰ ਥਾਣਾ ਮੁਕੇਰੀਆਂ ਜਿਲਾ ਹੁਸਿਆਰਪੁਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।