Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 5 ਕਿਲੋ ਗਾਂਜੇ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ 

5 ਕਿਲੋ ਗਾਂਜੇ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ 

ਫਗਵਾੜਾ 27 ਸਤੰਬਰ ( ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਤਨਾਮਪੁਰਾ ਇੰਸਪੈਕਟਰ ਗੌਰਵ ਧੀਰ ਦੀ ਨਿਗਰਾਨੀ ਹੇਠ ਏ.ਐਸ.ਆਈ. ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਰਾਕੇਸ ਮੰਡਲ ਪੁੱਤਰ ਤਿਲੋ ਮੰਡਲ ਵਾਸੀ ਪਿੰਡ ਦੁਰਗਾਪੁਰ ਡਾਕਖਾਨਾ ਦੁਰਗਾਪੁਰ ਥਾਣਾ ਪੁਰੇਨੀ ਮੱਧੇਪੁਰਾ ਬਿਹਾਰ 852116 ਹਾਲ ਵਾਸੀ ਦਾਣਾ ਮੰਡੀ ਫਗਵਾੜਾ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਪਾਸੋ 05 ਕਿਲੋ ਗਾਂਜਾ ਬ੍ਰਾਮਦ ਕਰਕੇ ਖਿਲਾਫ ਮੁਕੱਦਮਾ ਨੰਬਰ 123 ਮਿਤੀ 26.09.2024 ਅ/ਧ 20-61-85 ਐਨ.ਡੀ.ਪੀ.ਐਸ. ਐਕਟ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ l