Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 5 ਕਿੱਲੋ ਚੂਰਾ ਪੋਸਤ ਸਣੇ 1 ਵਿਅਕਤੀ ਕਾਬੂ 

5 ਕਿੱਲੋ ਚੂਰਾ ਪੋਸਤ ਸਣੇ 1 ਵਿਅਕਤੀ ਕਾਬੂ 

ਟਾਂਡਾ ਉੜਮੜ, 10 ਫਰਵਰੀ (ਚੌਧਰੀ )

: ਟਾਂਡਾ ਪੁਲਿਸ ਦੀਟੀਮ ਨੇ ਫੋਕਲ ਪੁਆਇੰਟ ਟਾਂਡਾ ਨੇੜਿਓਂ ਇੱਕ ਵਿਅਕਤੀ ਨੂੰ 5 ਕਿੱਲੋ ਚੂਰਾ ਪੋਸਤ ਸਣੇ ਕਾਬੂ ਕੀਤਾ ਹੈ । ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਏ. ਐੱਸ.ਆਈ. ਮਨਿੰਦਰ ਕੌਰ ਦੀ ਟੀਮ ਨੇ ਇਹ ਸਫਲਤਾ ਹਾਸਲ ਹੋਈ ਹੈ।

ਦੇਖੋ ਵੀਡੀਓ 

https://www.facebook.com/share/r/17xdN93St4/

ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਅਜੇ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮੁਹੱਲਾ ਸਾਸੀਆਂ ਟਾਂਡਾ ਨੂੰ ਚੂਰਾ ਪੋਸਤ ਸਣੇ ਕਾਬੂ ਕੀਤਾ ਗਿਆ।ਪੁਲਸ ਨੇ ਇਸ ਮੁਲਜ਼ਮ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।