Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing 5 ਸਤੰਬਰ ਨੂੰ ਸਿਟੀ ਸੈਂਟਰ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ

5 ਸਤੰਬਰ ਨੂੰ ਸਿਟੀ ਸੈਂਟਰ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ

  • ਹੁਸ਼ਿਆਰਪੁਰ, 4 ਸਤੰਬਰ (PPT NEWS) 

: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 5 ਸਤੰਬਰ 2024 ਨੂੰ ਸਿਟੀ ਸੈਂਟਰ ਹੁਸ਼ਿਆਰਪੁਰ ਦੇ ਆਸਪਾਸ ਦੇ ਖੇਤਰ ਵਿਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।