Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 506 ਗ੍ਰਾਮ ਨਸ਼ੀਲੇ ਪਦਾਰਥ ਤੇ ਮੋਟਰਸਾਈਕਲ ਸਮੇਤ ਇੱਕ ਕਾਬੂ

506 ਗ੍ਰਾਮ ਨਸ਼ੀਲੇ ਪਦਾਰਥ ਤੇ ਮੋਟਰਸਾਈਕਲ ਸਮੇਤ ਇੱਕ ਕਾਬੂ

ਟਾਂਡਾ / ਦਸੂਹਾ (ਚੌਧਰੀ) 

27 ਮਾਰਚ : ਟਾਂਡਾ ਪੁਲਿਸ ਨੇ ਨਸ਼ਾ ਵੇਚਣ ਵਾਲੇ ਇੱਕ ਵਿਅਕਤੀ ਨੂੰ 506 ਗ੍ਰਾਮ ਨਸ਼ੀਲੇ ਪਦਾਰਥ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ, ਆਈ.ਪੀ.ਐਸ  ਵਲੋਂ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਹੋਈ ਹੈ। ਜੋ ਉਪਰੋਕਤ ਮੁਹਿਮ ਜੇਰ ਨਿਗਰਾਨੀ ਐਸ.ਪੀ.ਡੀ ਮਨਪ੍ਰੀਤ ਸਿੰਘ ਢਿਲੋਂ, ਪੀ.ਪੀ.ਐਸ, ਸਾਹਿਬ ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ  ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਓਮ ਪ੍ਰਕਾਸ਼, ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸ਼ਤ ਨਸ਼ਾ ਵੇਚਣ ਵਾਲੇ ਬਿਕਰ ਸਿੰਘ ਉਰਫ ਗਾਰੀ ਪੁੱਤਰ ਸੁਰਜੀਤ ਸਿੰਘ ਵਾਸੀ ਹਰਸੀ ਪਿੰਡ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 506 ਗ੍ਰਾਮ ਨਸ਼ੀਲਾ ਪਦਾਰਥ ਤੇ ਮੋਟਰਸਾਈਕਲ ਨੰਬਰੀ PB07-BR-1596 ਬ੍ਰਾਮਦ ਕੀਤਾ। ਜਿਸਦੇ ਖਿਲਾਫ NDPS Act ਤਹਿਤ ਮੁਕੱਦਮਾ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਣੀ ਹੈ ਕਿ ਉਸਨੇ ਨੇ ਇਹ ਨਸ਼ੀਲਾ ਪਦਾਰਥ ਕਿਸ ਪਾਸੋਂ ਖਰੀਦ ਕੇ ਲਿਆਂਦਾ ਹੈ ਤੇ ਉਸ ਨਾਲ ਨਸ਼ੇ ਦੇ ਧੰਦੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ । ਜੋ ਦੋਸ਼ੀ ਖਿਲਾਫ ਦਰਜ ਮੁਕੱਦਮਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।