Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing 51 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

51 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਹਰਿਆਣਾ / ਗੜ੍ਹਦੀਵਾਲਾ (PPT NEWS) 

11 ਦਸੰਬਰ : 51 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਹਰਿਆਣਾ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਕੂੰਟਾ ਦੇ ਮੌੜ ਤੇ ਮੌਜੂਦ ਸੀ ਤਾਂ ਪਿੰਡ ਕੂੰਟਾ ਵਲੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ।ਜਿਸ ਨੇ ਪੁਲਿਸ ਨੂੰ ਦੇਖ ਕੇ ਮੋਮੀ ਲਿਫਾਫਾ ਵਜ਼ਨਦਾਰ ਜੇਬ ਵਿਚੋਂ ਕੱਢ ਕੇ ਹੇਠਾਂ ਸੁੱਟ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ । ਜਿਸਨੇ ਆਪਣਾ ਨਾਮ ਸੁਖਵੀਰ ਸਿੰਘ ਉਰਫ ਟੋਨੀ ਪੁੱਤਰ ਸੁੱਚਾ ਸਿੰਘ ਵਾਸੀ ਵਾਰਡ ਨੰਬਰ 5, ਮੁਹੱਲਾ ਬਾਬਾ ਧਰਮ ਦਾਸ ਗੜ੍ਹਦੀਵਾਲਾ, ਥਾਣਾ ਗੜਦੀਵਾਲਾ ਦੱਸਿਆ ਅਤੇ ਐਸ.ਆਈ ਅਜੀਤ ਸਿੰਘ ਥਾਣਾ ਹਰਿਆਣਾ ਨੇ ਮੌਕੇ ਪਰ ਆ ਕੇ ਦੋਸ਼ੀ ਵਲੋਂ ਸੁੱਟੇ ਮੋਮੀ ਲਿਫਾਫੇ ਨੂੰ ਚੈਕ ਕੀਤਾ। ਜਿਸ ਵਿੱਚੋਂ 51 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।