Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing 520 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

520 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

17 ਫਰਵਰੀ : 520 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਮਜੀਤ ਸਿੰਘ ਉਰਫ ਭੂੰਡੀ ਪੁੱਤਰ ਕਰਮ ਚੰਦ ਵਾਸੀ ਵਾਰਡ ਨੰ 01 ਮੇਨ ਬਾਜ਼ਾਰ ਉੜਮੁੜ ਟਾਂਡਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ ਐਸ ਆਈ ਮਨਿੰਦਰ ਕੋਰ ਸਮੇਤ ਸ਼ਾਥੀ ਕਰਮਚਾਰੀਆ ਬਾ ਸਿਲਸਿਲਾ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮੇਨ ਬਜਾਰ ਉੜਮੜ ਮੋਜੂਦ ਸੀ ਤਾਂ ਐਸ ਆਈ ਸੁਖਦੇਵ ਸਿੰਘ 3275/ਪੀ ਏ ਪੀ ਕਾਊਂਟਰ ਇੰਟੈਲੀਜੈਂਸ ਹੁਸ਼ਿਆਰਪੁਰ ਸਮੇਤ ਪੁਲਿਸ ਪਾਰਟੀ ਜੋ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਦੋਰਾਨੇ ਚੈਕਿੰਗ ਇਕ ਮੋਨਾ ਵਿਅਕਤੀ ਪੈਦਲ ਬਜਾਰ ਸਾਈਡ ਤਰਫੋਂ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖਕੇ ਉਸਨੇ ਆਪਣੇ ਸਜੇ ਹੱਥ ਵਿਚ ਫੜਿਆ ਇਕ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਜਮੀਨ ਤੇ ਸੁੱਟ ਦਿਤਾ ਤੇ ਮੋਕਾ ਤੋਂ ਖਿਸਕਣ ਲੱਗਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਪ੍ਰਮਜੀਤ ਸਿੰਘ ਉਰਫ ਭੂੰਡੀ ਦੱਸਿਆ ਅਤੇ ਜਮੀਨ ਤੇ ਸੂਟੇ ਮੋਮੀ ਲਿਫਾਫਾ ਨੂੰ ਚੁੱਕ ਕੇ ਚੈਕ ਕਰਨ ਤੇ ਉਸ ਵਿੱਚੋ 520 ਗ੍ਰਾਮ ਨਸ਼ੀਲਾ ਪਦਾਰਥ ਹੋਇਆ ।ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।

error: copy content is like crime its probhihated