Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 55 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

55 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਤਲਵਾੜਾ / ਦਸੂਹਾ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਣ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ ਇੰਨਵੈਸਟੀਗੇਸ਼ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ.ਐਸ.ਪੀ ਦਸੂਹਾ ਦੀਆਂ ਹਦਾਇਤਾਂ ਮੁਤਾਬਿ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਤਲਵਾੜਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ-ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੱਕ ਕੰਪਲੇਟ ਸੇਫ ਪੰਜਾਬ ਹੈਲਪਲਾਈ ਤੋ ਮੋਸੂਲ ਥਾਣਾ ਹੋਣ ਤੇ ਏ.ਐਸ.ਆਈ ਲਖਵਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਦੇ ਕਾਰਵਾਈ ਕਰਦੇ ਹੋਏ ਅਰੋਪੀ ਅਸ਼ੋਕ ਕੁਮਾਰ ਉਰਫ ਕੱਲੂ ਪੁੱਤਰ ਮਦਨ ਲਾਲ ਵਾਸੀ ਨੇੜੇ ਦੌਲਤਪੁਰ ਚੌਂ ਤਲਵਾੜਾ ਹਾਲ ਵਾਸੀ ਕੁਆਟਰ ਨੰਬਰ 1375 ਟੀ-1ਏ., ਸੈਕਟਰ 03 ਤਲਵਾੜਾ ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋਂ 55 ਨਸੀਲੀਆਂ ਗੋਲੀਆਂ ਬ੍ਰਾਮਦ ਕਰ ਐਨ.ਡੀ. ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।