Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing  *55 ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ਣ ਕਾਬੂ*

 *55 ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ਣ ਕਾਬੂ*

ਦਸੂਹਾ 1 ਜੂਨ (ਚੌਧਰੀ )

– ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐਸ. ਪੀ. ਦਸੂਹਾ ਜੀ ਦੀਆ ਹਦਾਇਤਾਂ ਮੁਤਾਬਿਕ ਇੰਸ.ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਦੋਸ਼ਣ ਹਰਪ੍ਰੀਤ ਉਰਫ ਪ੍ਰੀਤੀ ਪੁੱਤਰੀ ਸੁਖਵੰਤ ਸਿੰਘ ਵਾਸੀ ਬੇਰਛਾਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 55 ਖੁਲੀਆਂ ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਐਨ.ਡੀ. ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।