Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ…

55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ…

ਮਾਹਿਲਪੁਰ / ਹੁਸ਼ਿਆਰਪੁਰ (ਬਿਊਰੋ) 

55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀਆਂ ਨੂੰ ਪੁਲਿਸ ਨੇ ਦਬੋਚਿਆ 

5 ਸਤੰਬਰ : 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀਆਂ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਸੋਨੂੰ ਪੁੱਤਰ ਸਿੰਘ ਲਛਮਣ ਸਿੰਘ ਵਾਸੀ ਗੋਂਦਪੁਰ ਥਾਣਾ ਮਾਹਿਲਪੁਰ ਅਤੇ ਹਰਜਿੰਦਰ ਸਿੰਘ ਉਰਫ ਲੱਡੂ ਪੁੱਤਰ ਕਸ਼ਮੀਰ ਸਿੰਘ ਵਾਸੀ ਚੱਕ ਨਰਿਆਲ ਥਾਣਾ ਮਾਹਿਲਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨਜਦੀਕ ਤਹਿਸੀਲ ਲੰਗੇਰੀ ਰੋੜ ਟੀ ਪੁਆਇੰਟ ਗਸ਼ਤ ਦੇ ਸੰਬੰਧ ਵਿੱਚ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਯੂਪੀਟਰ ਸਕੂਟਰੀ ਨੰਬਰੀ ਪੀ.ਬੀ-09-ਬੀ.ਐਸ-2413 ਪਰ ਸਵਾਰ ਦੋ ਨੌਜਵਾਨ ਵਿਅਕਤੀ ਜੋ ਸਾਹਮਣੇ ਮੋਜੂਦ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਸਾਇਡ ਨੂੰ ਮੁੜਨ ਲੱਗੇ। ਜਿਹਨਾ ਨੂੰ ਪੁਲਿਸ ਪਾਰਟੀ ਦੁਆਰਾ ਕਾਬੂ ਕਰਕੇ ਉਨ੍ਹਾਂ ਦਾ ਨਾਮ ਪਤਾ ਪੁੱਛਿਆ। ਜਿਨਾ ਨੇ ਆਪਨਾ ਨਾਮ ਸੁਖਦੇਵ ਸਿੰਘ ਉਰਫ ਸੋਨੂੰ ਪੁੱਤਰ ਲਛਮਣ ਸਿੰਘ ਵਾਸੀ ਗੋਂਦਪੁਰ ਥਾਣਾ ਮਾਹਿਲਪੁਰ ਤੇ ਹਰਜਿੰਦਰ ਸਿੰਘ ਉਰਫ ਲੱਡੂ ਪੁੱਤਰ ਕਸ਼ਮੀਰ ਸਿੰਘ ਵਾਸੀ ਚੱਕ ਨਰਿਆਲ ਥਾਣਾ ਮਾਹਿਲਪੁਰ ਦੱਸਿਆ। ਜਿਨ੍ਹਾਂ ਦੀ ਤਲਾਸ਼ੀ ਲੈਣ ਤੇ ਉਨ੍ਹਾਂ ਪਾਸੋਂ 30 ਅਤੇ 25 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਜਿਸ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ।