Prime Punjab Times

Latest news
तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ ਡੀ.ਏ.ਵੀ.ਪਬਲਿਕ ਸਕੂਲ ਦੇ ਵਾਲੀਬਾਲ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਹੱਕੀ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ-ਪੱਤਰ, ਮੰਗਾਂ ਨਾ ਮੰਨਣ ’ਤੇ... ਔਰਤ ਦੇ ਕੰਨਾਂ ਵਿਚੋਂ ਸੋਨੇ ਦੇ ਟਾਪਸ ਖੋਹਣ ਵਾਲੇ ਦੋ ਲੁਟੇਰੇ ਕਾਬੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ
ADVERTISEMENT
You are currently viewing 5994 ਦੀ ਭਰਤੀ ਦਾ ਵਿੱਚ ਹੀ ਦਮ ਤੋੜ ਜਾਣਾ ਸਰਕਾਰ ਦੀ ਵੱਡੀ ਅਸਫਲਤਾ : ਜੀ ਟੀ ਯੂ

5994 ਦੀ ਭਰਤੀ ਦਾ ਵਿੱਚ ਹੀ ਦਮ ਤੋੜ ਜਾਣਾ ਸਰਕਾਰ ਦੀ ਵੱਡੀ ਅਸਫਲਤਾ : ਜੀ ਟੀ ਯੂ

  • ਗੜ੍ਹਦੀਵਾਲਾ (ਪ੍ਰਾਈਮ ਪੰਜਾਬ ਟਾਈਮਜ਼) 

ਮਾਨ ਸਰਕਾਰ 45000 ਅਧਿਆਪਕ ਭਰਤੀ ਕਰਨ ਦੇ ਝੂਠੇ ਦਮਗਜ਼ੇ ਮਾਰ ਰਹੀ – ਪ੍ਰਿੰਸ ਗੜਦੀਵਾਲਾ ,ਦਵਿੰਦਰ ਹੁਸ਼ਿਆਰਪੁਰ

: ਅੱਜ ਮਿਤੀ 7 ਅਪ੍ਰੈਲ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਦੇ (ਜ਼ਿਲ੍ਹਾ ਸੀਨੀਅਰ) ਆਗੂ ਪ੍ਰਿੰਸ ਗੜਦੀਵਾਲਾ ਅਤੇ ਦਵਿੰਦਰ ਹੁਸ਼ਿਆਰਪੁਰ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ। ਇਸ ਮੌਕੇ ਤੇ ਬੋਲਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ 5994 ਭਰਤੀ ਦਾ ਵਿੱਚ ਹੀ ਦਮ ਤੋੜ ਜਾਣਾ ਮਾਨ ਸਰਕਾਰ ਦੀ ਵੱਡੀ ਅਸਫਲਤਾ ਹੈ । ਉਹਨਾਂ ਕਿਹਾ ਕਿ ਸਰਕਾਰ 45000 ਅਧਿਆਪਕ ਭਰਤੀ ਕਰਨ ਦੇ ਝੂਠੇ ਦਮਗਜ਼ੇ ਮਾਰ ਰਹੀ ਹੈ, ਜਦ ਕਿ ਹੁਣ ਤੱਕ ਹੋਈਆਂ ਸਾਰੀਆਂ ਅਧਿਆਪਕ ਭਰਤੀਆਂ ਅਧੂਰੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਅਤੇ ਜਾਣਬੁੱਝ ਕੇ 5994 ਭਰਤੀ ਨੂੰ ਲਟਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ 5994 ਭਰਤੀ ਦਾ ਮਸਲਾ ਹੱਲ ਕਰੇ ਨਹੀ ਤਾਂ ਤਿੱਖਾ ਸੰਘਰਸ਼ ਹੋਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਜਗਵਿੰਦਰ ਸਿੰਘ,ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ ਤੇ ਆਦਿ ਹਾਜ਼ਰ ਸਨ।

error: copy content is like crime its probhihated