Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing 6 ਲੱਖ 70 ਹਜਾਰ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਇੱਕ ਵਿਅਕਤੀ ਤੇ ਮਾਮਲਾ ਦਰਜ

6 ਲੱਖ 70 ਹਜਾਰ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਇੱਕ ਵਿਅਕਤੀ ਤੇ ਮਾਮਲਾ ਦਰਜ

ਗੜ੍ਹਦੀਵਾਲਾ 25 ਜੁਲਾਈ (PPT NEWS)

: ਗੜ੍ਹਦੀਵਾਲਾ ਪੁਲਿਸ ਨੇ 6,70,000 ਰੁਪਏ ਦੀ ਧੋਖਾਧੜੀ ਕਰਨ ਸਬੰਧੀ ਇੱਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ।

ਇਹ ਮੁਕੱਦਮਾ ਦਰਖਾਸਤ ਨੰਬਰ 2219-ਐਸ ਐਸ ਪੀ ਮਿਤੀ 18-06-2024 ਵੱਲੋ ਬਦਰੀ ਨਾਥ ਪੁੱਤਰ ਹੇਮ ਰਾਜ ਵਾਸੀ ਫਤਿਹਪੁਰ ਥਾਣਾ ਗੜਦੀਵਾਲਾ ਜਿਲ੍ਹਾ ਹੁਸਿਆਰਪੁਰ ਬਰਖਿਲਾਫ ਰਣਜੀਤ ਸਿੰਘ ਪੁੱਤਰ ਪੂਰਨ ਸਿਮਘ ਵਾਸੀ ਮਕਾਨ ਨੰ 152 ਗਲੀ ਨੰ 05 ਧਵਨ ਕਲੋਨੀ ਫਿਰੋਜਪੁਰ ਬਾਬਤ 6,70,000 ਰੁਪਏ ਦੀ ਧੋਖਾਧੜੀ ਕਰਨ ਸਬੰਧੀ ਸੀਨੀਅਰ ਅਫਸਰਾਨ ਦੇ ਦਿੱਤੀ ਸੀ। ਜਿਸ ਦੀ ਦਰਿਆਫਤ ਇੰਸਪੈਕਟਰ ਹਰਬੀਰ ਸਿੰਘ ਇੰਚਾਰਜ ਆਰਥਿਕ ਅਪਰਾਧ ਸ਼ਾਖਾ ਹੁਸ਼ਿਆਰਪੁਰ ਵੱਲੋ ਕੀਤੀ ਗਈ। ਜਿਸ ਤੇ ਮਾਨਯੋਗ ਐਸ. ਐਸ.ਪੀ ਸਾਹਬਿ ਨੇ ਸਹਿਮਤੀ ਪ੍ਰਗਟਾਉਦੇ ਹੋਏ ਰਾਹੀ ਹੁਕਮ ਨੰਬਰੀ 4288- ਪੀ ਸੀ ਮਿਤੀ 23-07-2024 ਨਾਲ ਮੁਕੱਦਮਾ ਦਰਜ ਕੀਤਾ ਗਿਆ।