Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing 60 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਔਰਤ ਗ੍ਰਿਫਤਾਰ

60 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਔਰਤ ਗ੍ਰਿਫਤਾਰ

ਹੁਸ਼ਿਆਰਪੁਰ (ਬਿਊਰੋ) 

6 ਦਸੰਬਰ : ਸਰਤਾਜ ਸਿੰਘ ਚਾਹਿਲ ਆਈ.ਪੀ.ਐਸ ਐਸ.ਐਸ.ਪੀ ਸਾਹਿਬ ਜਿਲਾ ਹੁਸਿਆਰਪੁਰ ਦੀ ਅਗਵਾਈ ਹੇਠ ਪਲਵਿੰਦਰ ਸਿੰਘ ਡੀ.ਐਸ.ਪੀ. ਸਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਤੇ ਦੇਸ ਰਾਜ ਮੁੱਖ ਅਫਸਰ ਥਾਣਾ ਸਿਟੀ ਹੁਸ਼ਿਆਰਪੁਰ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋਂ ਦੌਰਾਨੇ ਗਸ਼ਤ ਐਸ. ਆਈ.ਸੁਭਾਸ਼ ਚੰਦ ਥਾਣਾ ਸਿਟੀ ਹੁਸ਼ਿਆਰਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਮਨਦੀਪ ਕੌਰ ਪਤਨੀ ਰਣਦੇਸ਼ ਕੁਮਾਰ ਵਾਸੀ ਨਵੀ ਅਬਾਦੀ ਨੇੜੇ ਬੱਤਰਾ ਪੈਲਿਸ ਥਾਣਾ ਸਿਟੀ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ ਹਸਬ ਹਦਾਇਤ ਅਨੁਸਾਰ ਤਲਾਸ਼ੀ ਕਰਨ ਤੇ ਉਸ ਕੋਲੋ 60 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਜਿਸ ਤੇ ਮੁਕਦਮਾ ਨੰਬਰ 364 ਮਿਤੀ 05-12-2022 ਅ:ਧ:22-61-86NDPS ACT ਥਾਣਾ ਸਿਟੀ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ਜਿਸ ਪਾਸੋ ਪੁੱਛ-ਗਿੱਛ ਜਾਰੀ ਹੈ ਜਿਸਨੂੰ ਕਿ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।

error: copy content is like crime its probhihated