Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing 66 ਕੇ ਵੀ ਲਾਈਨ ਦਸੂਹਾ ਤੋਂ ਗੜਦੀਵਾਲਾ ਦੀ ਜਰੂਰੀ ਮੇਂਨਟੀਨੈਂਸ ਕਾਰਨ 28 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

66 ਕੇ ਵੀ ਲਾਈਨ ਦਸੂਹਾ ਤੋਂ ਗੜਦੀਵਾਲਾ ਦੀ ਜਰੂਰੀ ਮੇਂਨਟੀਨੈਂਸ ਕਾਰਨ 28 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 27 ਦਸੰਬਰ (ਚੌਧਰੀ) 

: ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਬਲਦੇਵ ਰਾਜ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਵਲੋ ਦੱਸਿਆ ਜਾਂਦਾ ਹੈ ਕਿ ਮਿਤੀ 28.12.23 ਨੂੰ 66 ਕੇ ਵੀ ਲਾਈਨ ਦਸੂਹਾ ਤੋਂ ਗੜਦੀਵਾਲਾ ਦੀ ਜਰੂਰੀ ਮੇਂਨਟੀਨੈਂਸ ਕਰਨ ਲਈ ਇਸ ਦੀ ਸਪਲਾਈ ਸਵੇਰੇ 10.00 ਵਜੇ ਤੋ ਸ਼ਾਮ 5.00 ਵਜੇ ਤੱਕ ਬੰਦ ਰਹੇਗੀ ।ਇਸ ਕਰਕੇ ਗੜਦੀਵਾਲਾ ਸਬ ਡਵੀਜਨ ਤੋ ਚੱਲਦੇ ਸਾਰੇ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।