Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 7.10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ

7.10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ

ਮੁਕੇਰੀਆਂ / ਦਸੂਹਾ (ਚੌਧਰੀ)

: ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਲਲਿਤ ਕੁਮਾਰ ਡੀ.ਐਸ.ਪੀ ਮੁਕੇਰੀਆਂ ਦੀਆ ਹਦਾਇਤਾ ਮੁਤਾਬਿਕ ਸਬ ਇੰਸਪੈਕਟਰ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸਬ ਇੰਸਪੈਕਟਰ ਜਗਜੀਤ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਚੈਕਿੰਗ ਦੁਰਾਨ ਕੁਲਵੀਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਦਰਜੀਆ ਮੁਹੱਲਾ ਮੁਕੇਰੀਆ ਜੋ ਮੇਨ ਬਜਾਰ ਮੁਕੇਰੀਆ ਵਿਖੇ ਮਨੀ ਅਕਸਚੇਂਜ ਦੀ ਦੁਕਾਨ ਕਰਦਾ ਹੈ ਅਤੇ ਦੁਕਾਨ ਦੇ ਬਾਹਰ ਸਬਜੀ ਦੀ ਰੇਹੜੀ ਲਗਾਉਂਦਾ ਹੈ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਦਾ ਸੀ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋਂ 7.10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ NDPS ACT ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਇਸਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।

ਆਰੋਪੀ ਕੁਲਬੀਰ ਸਿੰਘ ਖਿਲਾਫ ਪਹਿਲਾ ਦਰਜ ਮੁਕੱਦਮਾ

1.ਮੁਕੱਦਮਾ ਨੰਬਰ 128 ਮਿਤੀ 27-8-24 ਅ/ਧ 420 ਭ.ਦ.ਸ 13 ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ 2014