Prime Punjab Times

Latest news
ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया
ADVERTISEMENT
You are currently viewing 70 ਗ੍ਰਾਮ ਅਫੀਮ ਸਮੇਤ 3 ਨੌਜਵਾਨ ਪੁਲਿਸ ਅੜਿੱਕੇ

70 ਗ੍ਰਾਮ ਅਫੀਮ ਸਮੇਤ 3 ਨੌਜਵਾਨ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

24 ਜਨਵਰੀ : 70 ਗ੍ਰਾਮ ਅਫੀਮ ਸਮੇਤ 3 ਨੌਜਵਾਨਾਂ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦਲਜਿੰਦਰ ਸਿੰਘ ਉਰਫ ਵਿੱਕੀ ਵਰਿੰਦਰ ਸਿੰਘ, ਗੁਰਪਿੰਦਰ ਸਿੰਘ ਉਰਫ ਪਿੰਦਰ ਪੁਤਰ ਗੁਲਜੀਤ ਸਿੰਘ, ਰਵਿੰਦਰ ਸਿੰਘ ਉਰਫ ਮਨੀ ਪੁਤਰ ਗੁਰਸਾਹਿਬ ਸਿੰਘ ਵਾਸੀਆਨ ਮਾੜੀ ਪੰਨਵਾਂ ਥਾਣਾ ਸ਼੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਅਮਰਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨ ਚੈਕਿੰਗ ਹਾਈਟੈਕ ਨਾਕਾ ਰੜਾ ਪੁੱਲ ਨਾਕਾ ਪਰ ਮੌਜੂਦ ਸੀ ਅਤੇ ਆਉਂਦੇ ਜਾਂਦੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਤਾਂ ਸ਼੍ਰੀ ਹਰਗੋਬਿੰਦਪੁਰ ਜਾਈਡ ਤੋਂ ਇੱਕ ਕਰੂਜ ਕਾਰ ਨੂੰ ਪੀ ਬੀ-07-ਏ ਐਚ -1820 ਪਰ ਸਵਾਰ ਤਿੰਨ ਨੌਜਵਾਨ ਆਏ। ਜਿਨ੍ਹਾਂ ਨੂੰ ਮਨ ਏ ਐਸ ਆਈ ਨੇ ਸਾਥੀ ਕਮਚਾਰੀਆਂ ਦੀ ਮੱਦਦ ਨਾਲ ਰੋਕਿਆ ਤਾਂ ਜੋ ਕਾਰ ਡਰਾਈਵਰ ਕਦਮ ਭਾਰ ਪਿੱਛੇ ਮੋੜਨ ਲਗਾ ਤਾਂ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਤਿੰਨੇ ਨੌਜਵਾਨਾਂ ਨੂੰ ਕਾਬੂ ਕੀਤਾ ਤਾਂ ਇੱਕ ਨੌਜਵਾਨ ਦਲਜਿੰਦਰ ਸਿੰਘ ਉਰਫ ਵਿੱਕੀ ਪੁਤਰ ਵਰਿੰਦਰ ਸਿੰਘ ਦੀ ਪੈਟ ਦੀ ਸੱਜੀ ਜੇਬ ਵਿੱਚੋਂ 70 ਗ੍ਰਾਮ ਅਫੀਮ ਬ੍ਰਾਮਦ ਹੋਈ ਅਤੇ ਦੂਸਰੇ ਗੁਰਪਿੰਦਰ ਸਿੰਘ ਉਰਫ ਪਿੰਦਰ ਤੇ ਰਵਿੰਦਰ ਸਿੰਘ ਉਰਫ ਮਨੀ ਪਾਸੋਂ ਕੋਈ ਇਤਰਾਜਯੋਗ ਵਸਤੂ ਬਰਾਮਦ ਨਹੀਂ ਹੋਈ ਜਿਸ ਤੇ ਉਕਤਾਨ ਤਿੰਨਾ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ।

error: copy content is like crime its probhihated