Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing 8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ’ਚ ਰਹੇਗੀ ਛੁੱਟੀ : ਡਿਪਟੀ ਕਮਿਸ਼ਨਰ

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ’ਚ ਰਹੇਗੀ ਛੁੱਟੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ 8 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਮੌਕੇ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਦਿਨ ਨੂੰ ਛੱਡ ਕੇ ਹੋਰ ਦਿਨਾਂ ਵਿਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪਹਿਲੇ ਦੀ ਤਰ੍ਹਾਂ ਲੈ ਸਕਦੇ ਹਨ।

error: copy content is like crime its probhihated