Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 8 ਮਾਰਚ ਨੂੰ ਹੋਲੀ ਦੀ ਛੁੱਟੀ ਕਾਰਨ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ

8 ਮਾਰਚ ਨੂੰ ਹੋਲੀ ਦੀ ਛੁੱਟੀ ਕਾਰਨ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ

ਹੁਸ਼ਿਆਰਪੁਰ (ਬਿਊਰੋ) 

2 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 8 ਮਾਰਚ ਨੂੰ ਹੋਲੀ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 8 ਮਾਰਚ ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ, ਇਸ ਲਈ ਇਸ ਦਿਨ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਨਾ ਆਇਆ ਜਾਵੇ।