Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing 80 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

80 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

 ਸੁਜਾਨਪੁਰ, 6 ਮਈ (ਅਵਿਨਾਸ਼ ਸ਼ਰਮਾ)

: ਸੁਜਾਨਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ 80 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾਂ ਇੰਚਾਰਜ ਮੋਹਿਤ ਟਾਂਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਮੁਹੱਲਾ ਪ੍ਰੇਮ ਨਗਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਤਹਿਤ ਮੁਹੱਲਾ ਪ੍ਰੇਮ ਨਗਰ ਸੁਜਾਨਪੁਰ ਦੇ ਰਹਿਣ ਵਾਲੇ ਸੂਰਜ ਤੋਂ 80 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਉਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਿੱਥੋਂ ਲਿਆਇਆ ਅਤੇ ਕਿਸ ਨੂੰ ਵੇਚਿਆ, ਜਿਸਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਵਿਰੁੱਧ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਮੁਹੱਲਾ ਪ੍ਰੇਮ ਨਗਰ ਵਿੱਚ ਗੱਡੀ ‘ਤੇ ਸਪੀਕਰ ਲਗਾ ਕੇ ਮੁੱਢਲੀ ਜਾਣਕਾਰੀ ਹਾਸਲ ਕੀਤੀ।  ਇਸ ਮੌਕੇ ਏਐਸਆਈ ਦਲਬੀਰ ਸਿੰਘ, ਹੈਂਡ ਕਾਂਸਟੇਬਲ ਗੁਰੂਸਿਮਰਨ ਸਿੰਘ ਆਦਿ ਮੌਜੂਦ ਸਨ।

error: copy content is like crime its probhihated