Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing 96 ਫੀਸਦੀ ਅੰਕ ਲੈਣ ਵਾਲੀ ਭਾਵਨਾਂ ਨੂੰ ਕੀਤਾ ਸਨਮਾਨਿਤ

96 ਫੀਸਦੀ ਅੰਕ ਲੈਣ ਵਾਲੀ ਭਾਵਨਾਂ ਨੂੰ ਕੀਤਾ ਸਨਮਾਨਿਤ

ਗੜਦੀਵਾਲਾ (ਚੌਧਰੀ) 

29 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜੇ ਵਿਚ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਕਿਰਪਾ ਨਾਲ ਸਾਂਗਲਾ ਹਿੱਲ ਸੀਨੀਅਰ ਸੈਕੰਡਰੀ ਸਕੂਲ ਗੜਦੀਵਾਲਾ ਦੀ ਵਿਦਿਆਰਥਣ ਭਾਵਨਾ ਪੁੱਤਰੀ ਮਨਜੀਤ ਸਿੰਘ ਨੇ 500 ਵਿਚੋਂ 475 (96 ਫੀਸਦੀ) ਅੰਕ ਹਾਸਲ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਦਾ ਨਾਂ ਰੋਸ਼ਨ ਕੀਤਾ। ਸੰਤ ਨਿਰੰਕਾਰੀ ਸਤਸੰਗ ਭਵਨ ਗੜਦੀਵਾਲਾ ਵਿਖੇ ਭਾਵਨਾ ਨੂੰ ਮੁਖੀ ਮਹਾਤਮਾ ਅਵਤਾਰ ਸਿੰਘ ਦੀ ਅਗਵਾਈ ਵਿਚ ਸਟੇਜ ਤੇ ਬੈਠੇ ਮਹਾਤਮਾ ਸਚਿਨ ਕੁਮਾਰ ਨੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਭਾਵਨਾ ਦੇ ਪਿਤਾ ਮਨਜੀਤ ਸਿੰਘ, ਮਾਤਾ ਪਰਮਜੀਤ ਕੌਰ ਤੇ ਭਰਾ ਗੁਰਪ੍ਰੀਤ ਸਿੰਘ ਨਾਲ ਸਨ। ਭਾਵਨਾ ਨੇ ਵਧੀਆ ਨਤੀਜੇ ਦਾ ਸਾਰਾ ਸਿਹਰਾ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ, ਮਾਤਾ ਪਿਤਾ ਦੇ ਅਸ਼ੀਰਵਾਦ ਅਤੇ ਸਾਂਗਲਾ ਹਿੱਲ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਸੁਨੀਲਾ ਰਾਜਪੂਤ ਅਤੇ ਸਮੂਹ ਸਟਾਫ ਵਲੋਂ ਕਰਵਾਈ ਮਿਹਤਨ ਨੂੰ ਦਿੱਤਾ। ਇਸ ਦੌਰਾਨ ਗੜਦੀਵਾਲਾ ਦੇ ਮੁਖੀ ਮਹਾਤਮਾ ਅਵਤਾਰ ਸਿੰਘ ਜੀ ਅਤੇ ਸੰਗਤ ਨੇ ਭਾਵਨਾ ਨੂੰ ਅਸ਼ੀਰਵਾਦ ਦਿੱਤੇ।
ਫੋਟੋ : ਭਾਵਨਾਂ ਨੂੰ ਸਨਮਾਨਿਤ ਕਰਦੇ ਹੋਏ ਮਹਾਤਮਾ ਸਚਿਨ ਕੁਮਾਰ, ਮੁਖੀ ਮਹਾਤਮਾ ਅਵਤਾਰ ਸਿੰਘ ਜੀ ।