Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹਲਕਾ ਉੜਮੁੜ ਟਾਂਡਾ ਦੇ ਲੋਕਾਂ ਦੀ…

ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹਲਕਾ ਉੜਮੁੜ ਟਾਂਡਾ ਦੇ ਲੋਕਾਂ ਦੀ…

ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹਲਕਾ ਉੜਮੁੜ ਟਾਂਡਾ ਦੇ ਲੋਕਾਂ ਦੀ ਸੇਵਾ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਚੌਧਰੀ ਰਾਜਾ 
ਗੜ੍ਹਦੀਵਾਲਾ 3 ਦਸੰਬਰ (ਚੌਧਰੀ) : ਗੜ੍ਹਦੀਵਾਲਾ ਵਿਖੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਦਾਰਾਪੁਰ ਅਤੇ ਮਨਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਬਣਨਾ ਇਸ ਬਾਰ ਤੈਅ ਹੈ, ਜਿਸ ਵਿੱਚ ਯੂਥ ਵਰਗ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿਚ ਹਲਕਾ ਉੜਮੁੜ ਟਾਂਡਾ ਦੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕੰਡੀ ਦੇ ਲੋਕਾਂ ਨੂੰ ਵੀ ਕਿਸੇ ਵੀ ਸਹੁਲਤ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਇਸ ਮੌਕੇ ਤੇ ਅਵਤਾਰ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ ਮਿੰਟੂ,ਚੌਧਰੀ ਸੁਖਰਾਜ ਸਿੰਘ,ਹੈਪੀ ਕੇਸੋਪੁਰ  ,ਸਾਜਨ ਫਤਹਿਪੁਰ, ਮਨੀ ਸਰਹਾਲਾ, ਸੁਨੀਲ ਕਲਿਆਣ ਆਦਿ ਹਾਜ਼ਰ ਸਨ।