Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵੱਡੀ ਖਬਰ.. ਗੜ੍ਹਦੀਵਾਲਾ : ਬੱਚਾ ਨਾ ਹੋਣ ਕਰਕੇ ਸੁਹਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨ ਤੇ ਵਿਆਹੁਤਾ ਨੇ ਆਪਣੇ ਆਪ ਨੂੰ ਲਗਾਈ ਅੱਗ,ਇਲਾਜ ਦੌਰਾਨ ਮੌਤ

ਵੱਡੀ ਖਬਰ.. ਗੜ੍ਹਦੀਵਾਲਾ : ਬੱਚਾ ਨਾ ਹੋਣ ਕਰਕੇ ਸੁਹਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨ ਤੇ ਵਿਆਹੁਤਾ ਨੇ ਆਪਣੇ ਆਪ ਨੂੰ ਲਗਾਈ ਅੱਗ,ਇਲਾਜ ਦੌਰਾਨ ਮੌਤ

ਪਤੀ,ਸੁਹਰਾ ਅਤੇ ਸੱਸ ਤੇ ਸਥਾਨਕ ਪੁਲਸ ਵਲੋਂ ਮਾਮਲਾ ਦਰਜ
ਗੜ੍ਹਦੀਵਾਲਾ 3 ਦਸੰਬਰ (ਚੌਧਰੀ/ਪ੍ਰਦੀਪ ਸ਼ਰਮਾ) : ਬੱਚਾ ਨਾ ਹੋਣ ਕਰਕੇ ਸੁਹਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨ ਤੇ ਵਿਆਹੁਤਾ ਨੇ ਆਪਣੇ ਆਪ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸਦੀ ਇਲਾਜ ਦੌਰਾਨ ਪੀ ਜੀ ਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ। 
ਮਿਲੀ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਹਰਮੇਲ ਸਿੰਘ ਪੁੱਤਰ ਮੱਲ ਸਿੰਘ ਵਾਸੀ ਥੋੜਾਵਾਲ ਥਾਣਾ ਭੀਖੀ ਜਿਲਾ ਮਾਨਸਾ ( ਉਮਰ ਕਰੀਬ 52 ਸਾਲ)  ਕਿਹਾ ਕਿ ਉਸਦੀ ਲੜਕੀ ਸੁਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਪੁੱਤਰ ਅਸ਼ਵਨੀ ਕੁਮਾਰ ਵਾਸੀਆਨ ਰਾਮਟਟਵਾਲੀ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨਾਲ ਵਿਆਹੀ ਸੀ ।ਉਸਦਾ ਪਤੀ ਸਰਬਜੀਤ ਸਿੰਘ,ਸੁਹਰਾ ਅਸ਼ਵਨੀ ਕੁਮਾਰ,ਸੱਸ ਸਰੀਸਤਾ ਦੇਵੀ ਵਾਸੀਆਨ ਰਾਮਟਟਵਾਲੀ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਬੱਚਾ ਨਾ ਹੋਣ ਕਰਕੇ ਉਸ ਨੂੰ ਤੰਗ ਪਰੇਸ਼ਾਨ ਕਰਦੇ ਸੀ ਅਤੇ ਕੁੱਟ ਮਾਰ ਕਰਦੇ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਦੀ ਲੜਕੀ ਨੇ ਮਿਤੀ 01-12-2021 ਨੂੰ ਸੁਭਾ ਵਕਤ ਕਰੀਬ 08:00 ਵਜੇ ਖੁਦ ਨੂੰ ਅੱਗ ਲਗਾ ਲਈ ਜਿਸਦੀ ਅੱਜ ਮਿਤੀ 02-12-2021 ਨੂੰ ਦੋਰਾਨੇ ਇਲਾਜ ਪੀ.ਜੀ.ਆਈ ਚੰਡੀਗੜ ਵਿਖੇ ਮੌਤ ਹੋ ਗਈ ਜਿਸ ਤੇ ਤਿੰਨ ਲੋਕਾਂ ਤੇ ਧਾਰਾ 306,34 ਭ / ਦ  ਅਧੀਨ ਮੁਕੱਦਮਾ ਦਰਜ ਕੀਤਾ ਗਿਆ ।
error: copy content is like crime its probhihated