Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਦਸੂਹਾ : ਨਰਸਿੰਗ ਸਟਾਫ਼ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ..

ਦਸੂਹਾ : ਨਰਸਿੰਗ ਸਟਾਫ਼ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ..

ਨਰਸਿੰਗ ਸਟਾਫ਼ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਕੀਤੀ ਕੰਮ ਛੋੜ ਹੜਤਾਲ 

ਦਸੂਹਾ 6 ਦਸੰਬਰ (ਚੌਧਰੀ) :  ਸਿਵਲ ਹਸਪਤਾਲ ਦਸੂਹਾ ਦੇ ਨਰਸਿੰਗ ਸਟਾਫ਼ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਕੰਮ ਛੋੜ ਹੜਤਾਲ ਕੀਤੀ ਗਈ ਇਸ ਸਮੇਂ ਐਨ ਐਚ ਐਮ ਸਟਾਫ ਵੱਲੋਂ ਉਹੀ ਪੂਰਣ ਹੜਤਾਲ ਕੀਤੀ ਗਈ। ਇਸ ਸਮੇਂ ਨਰਸਿੰਗ ਸਿਸਟਰ ਜਸਵਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਡਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾਕਟਰ ਓ ਪੀ ਗੋਜਰਾ ਮੀਟਿੰਗ ਕਰਨ ਉਪਰੰਤ ਭਰੋਸਾ ਦੇਣ ਤੋਂ ਬਾਅਦ ਵੀ ਕੋਈ ਹੱਲ ਨਹੀਂ ਹੋਇਆ ਅਤੇ ਮੰਗਾਂ ਨਹੀਂ ਮੰਨੀਆਂ ਜਿਸ ਵਿਚ ਮੁੱਖ ਮੰਗਾਂ ਪੇ-ਪੈਰਿਟੀ ਖਤਮ ਕਰਨਾ, ਨਰਸਿੰਗ ਅਲਾਊਂਸ, ਨਰਸਿੰਗ ਡੈਜੀਗਨੇਸ਼ਨ ਬਦਲਨਾ ਆਦਿ ਸਬੰਧੀ ਹਾਂ ਪੱਖੀ ਭਰੋਸਾ ਉਪਰੰਤ ਕੋਈ ਵੀ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ । ਜੇਕਰ ਸਾਡੀਆਂ ਮਾਵਾਂ ਨਾਂ ਹੁੰਦੀਆਂ ਗਈਆਂ ਤਾਂ ਅਣਮਿੱਥੇ ਸਮੇਂ ਲਈ ਐਮਰਜੈਂਸੀ ਸੇਵਾਵਾਂ ਬੰਦ ਕੀਤੀਆਂ ਜਾਣਗੀਆਂ। ਇਸ ਮੌਕੇ ਸਿਵਲ ਹਸਪਤਾਲ ਦਸੂਹਾ ਦੀਆਂ ਨਰਸਿੰਗ ਸਟਾਫ ਇੰਦਰਜੀਤ ਕੌਰ, ਪਰਮਜੀਤ, ਸੁਖਪਾਲ ਕੌਰ,ਨਵਦੀਪ,ਹਰਜਿੰਦਰ ਸਿਮਰਜੀਤ ਕੌਰ, ਦਵਿੰਦਰ, ਨੀਲਮ ਸੁਜਾਤਾ,ਅਮਨਪ੍ਰੀਤ, ਕੁਲਵੰਤ ਆਦਿ ਹਾਜ਼ਰ ਸਨ।