ਗੜ੍ਹਦੀਵਾਲਾ 7 ਦਸੰਬਰ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਧਾਰਮਿਕ ਟੂਰ ਪ੍ਰੋ. ਸੰਜੀਵ ਸਿੰਘ, ਪ੍ਰੋ. ਪੰਕਜ਼ ਸ਼ਰਮਾ, ਡਾ. ਰਾਬੀਆ ਸ਼ਰਮਾ ਅਤੇ ਪ੍ਰੋ. ਪਰਮਜੀਤ ਕੌਰ ਦੀ ਅਗਵਾਈ ਹੇਠ ਸ੍ਰੀ ਮੁਕਤੇਸ਼ਵਰ ਧਾਮ ਅਤੇ ਗੁਰਦੁਆਰਾ ਬਾਠ ਸਾਹਿਬ ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਦੀਆ ਰੋਜ਼ਾਨਾ ਗਤੀਵਿਧੀਆਂ ਤੋਂ ਹੱਟ ਕੇ ਉਹਨਾਂ ਦਾ ਧਿਆਨ ਕੁਦਰਤ ਅਤੇ ਧਰਮ ਨਾਲ ਜੋੜ੍ਹਣ ਵੱਲ ਤਰਜੀਹ ਕੀਤੀ ਗਈ। ਜਿਸਦੇ ਚੱਲਦੇ ਉਹਨਾਂ ਨੂੰ ‘ਮਿਨੀ ਗੋਆ’ ਵੀ ਲਿਜਾਇਆ ਗਿਆ। ਇਸ ਸਥਾਨ ਦੀ ਕੁਦਰਤੀ ਸੁੰਦਰਤਾ ਨੇ ਸਭ ਦੇ ਮਨ ਮੋਹ ਲਿਆ ਅਤੇ ਵਿਦਿਆਰਥੀਆ ਨੇ ਇਸ ਟੂਰ ਦਾ ਖੂਬ ਅਨੰਦ ਮਾਣਿਆ।
ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ
- Post published:December 7, 2021
You Might Also Like
NRI ਹਰਦੀਪ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਨੂੰ 70 ਹਜਾਰ ਰੁਪਏ ਦੀ ਰਾਸ਼ੀ ਭੇਂਟ
ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ
ਬੀ.ਏ.ਭਾਗ ਤੀਸਰਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ







