ਗੁਰਦਾਸਪੁਰ 9 ਦਸੰਬਰ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅੱਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵੱਲੋਂ ਇਕ ਅੋਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਸਬ ਇੰਸਪੈਕਟਰ ਦਲਜੀਤ ਸਿੰਘ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅਵਾਂਖਾ ਤੋ ਨੀਸ਼ਾ ਦੇਵੀ ਪਤਨੀ ਸੰਨਾ ਉਰਫ ਸੰਨੀ ਵਾਸੀ ਅਵਾਂਖਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਨੀਸ਼ਾ ਦੇਵੀ ਦੀ ਤਲਾਸ਼ੀ ਕੀਤੀ ਤਾਂ ਉਸ ਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ।
LATEST.. 10 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
- Post published:December 9, 2021
You Might Also Like
ਚੋਰੀ ਦੇ ਸਾਮਾਨ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਸ ਅੜਿੱਕੇ
ਚੋਰੀ ਦੀਆਂ ਵਾਰਦਾਤਾਂ ਨਹੀਂ ਪਈ ਠਲ੍ਹ, ਸਫੈਦੇ ਦੇ 10 ਬੂਟੇ ਵੱਡ ਕੇ ਚੋਰੀ ਕਰ ਚੋਰ ਹੋਏ ਰਫੂਚੱਕਰ
ਕਾਲਜ ਪ੍ਰੋਫੈਸਰ ਨੂੰ ਆਪਣੇ ਪਾਲਤੂ ਕੁੱਤੇ ਨੂੰ ਸੈਰ ਕਰਵਾਉਣੀ ਪਈ ਮਹਿੰਗੀ… ਪੜ੍ਹੋ ਪੂਰਾ ਮਾਮਲਾ








